Category: Sukhi Bath
-
Harchand Singh Baghri, Hardam Maan, Kendri Punjabi Lekhak Sabha North America, Sarvotam Sahitkar Award 2026, Sukhi Bath, The Hind Canadian Times, USAਹਰਚੰਦ ਸਿੰਘ ਬਾਗੜੀ ‘ਸਰਵੋਤਮ ਸਾਹਿਤਕਾਰ ਅਵਾਰਡ-2026’ ਨਾਲ ਸਨਮਾਨਿਤ
ਕੇਂਦਰੀ ਪੰਜਾਬੀ ਲੇਖਕ ਸਭਾ ਦਾ ਸਾਲਾਨਾ ਸਮਾਗਮ ਉੱਘੇ ਸਾਹਿਤਕਾਰ ਹਰਚੰਦ ਸਿੰਘ ਬਾਗੜੀ ਨੂੰ ‘ਸਾਲ 2026 ਦੇ ਸਰਵੋਤਮ ਸਾਹਿਤਕਾਰ ਅਵਾਰਡ’ ਨਾਲ ਸਨਮਾਨਿਤ ਸਰੀ, 4 ਅਪ੍ਰੈਲ (ਹਰਦਮ ਮਾਨ)- ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ) ਵੱਲੋਂ ਬੀਤੇ ਦਿਨੀਂ ਸਥਾਨਕ ਸ਼ਾਹੀ ਕੇਟਰਿੰਗ ਵਿਖੇ ਇੱਕ ਪ੍ਰਭਾਵਸ਼ਾਲੀ ਸਾਲਾਨਾ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦਾ ਮੁੱਖ ਆਕਰਸ਼ਣ ਉੱਘੇ ਸਾਹਿਤਕਾਰ ਹਰਚੰਦ ਸਿੰਘ ਬਾਗੜੀ…
-

ਪੰਜਾਬ ਭਵਨ ਕੈਨੇਡਾ ਦੀ ਟੀਮ ਦਾ ‘ਨਵੀਆਂ ਕਲਮਾਂ, ਨਵੀਂ ਉਡਾਣ’ ਦਾ ਉਪਰਾਲਾ ਨਵੀਂ ਪੀੜੀ ਨੂੰ ਕਿਤਾਬਾਂ ਨਾਲ ਜੋੜੇਗਾ – ਸੁੱਖੀ ਬਾਠ
ਪੰਜਾਬ ਵਿਚ ‘ਨਵੀਆਂ ਕਲਮਾਂ, ਨਵੀਂ ਉਡਾਣ‘ ਸਾਹਿਤਕ ਕਾਨਫਰੰਸ ਲਈ ਵਿਸ਼ਵ ਪੱਧਰ ‘ਤੇ ਲਾਮਬੰਦੀ ਰਾਜ ਭਰ ਤੋਂ ਹਜ਼ਾਰਾਂ ਸਾਹਿਤਕ ਰੁਚੀਆਂ ਰੱਖਣ ਵਾਲੇ ਵਿਦਿਆਰਥੀ ਕਾਨਫਰੰਸ ‘ਚ ਹੋਣਗੇ ਸ਼ਾਮਿਲ ਨਵੀਆਂ ਕਲਮਾਂ ਨਵੀਂ ਉਡਾਣ ਮੁਹਿੰਮ ਨੇ ਪੰਜਾਬ ਭਰ ਦੇ ਸਕੂਲਾਂ ਤੋਂ ਵਿਦਿਆਰਥੀਆਂ ਦੀਆਂ ਰਚਨਾਵਾਂ ਨੂੰ ਕਿਤਾਬਾਂ ਦਾ ਸਿੰਗਾਰ ਬਣਾ ਦਿੱਤਾ ਸਰੀ,2 ਅਕਤੂਬਰ (The Hind Canadian Times) – ਪੰਜਾਬ ਵਿਚ ‘ਨਵੀਆਂ ਕਲਮਾਂ, ਨਵੀਂ ਉਡਾਣ‘ ਦੇ ਨਾਂਅ ਹੇਠ ਨਵੰਬਰ…
-
bal conference, bal shiromani kavi award, naviya kalma navi udaan, PUNJAB, Punjab Bhawan, Sukhi Bath
ਨਵੀਆਂ ਕਲਮਾਂ ਨਵੀਂ ਉਡਾਨ ਪ੍ਰੋਜੈਕਟ ਦੇ ਸਬੰਧ ਵਿਚ ਜਲੰਧਰ ਵਿਖੇ ਸੁੱਖੀ ਬਾਠ ਵਲੋਂ ਰਾਜ ਪੱਧਰੀ ਮੀਟਿੰਗ
12 ਜੂਨ (ਜਲੰਧਰ) : ਪੰਜਾਬ ਦੇ ਵਿੱਚ ਪਹਿਲੀ ਵਾਰ ਅੰਤਰਰਾਸ਼ਟਰੀ ਬਾਲ ਸ਼੍ਰੋਮਣੀ ਕਵੀ ਐਵਾਰਡ ਕਾਨਫਰੰਸ ਹੋਣ ਜਾ ਰਹੀ ਹੈ ਜੋ ਕਿ ਨਵੰਬਰ ਦੀ 16 ਅਤੇ 17 ਤਾਰੀਕ ਨੂੰ ਹੋਵੇਗੀ । ਨਵੀਆਂ ਕਲਮਾਂ ਨਵੀਂ ਉਡਾਨ ਪ੍ਰੋਜੈਕਟ ਦੇ ਤਹਿਤ 14 ਤੋਂ 18 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਜੋ ਪੰਜਾਬੀ ਸਾਹਿਤ ਦੇ ਨਾਲ ਜੁੜੇ ਹੋਏ ਹਨ ਤੇ…
-

ਪੰਜਾਬ ਦੇ ਵਿੱਚ ਪਹਿਲੀ ਵਾਰ ਅੰਤਰਰਾਸ਼ਟਰੀ ਬਾਲ ਸ਼੍ਰੋਮਣੀ ਕਵੀ ਐਵਾਰਡ ਕਾਨਫਰੰਸ ਨਵੰਬਰ ਦੇ ਮਹੀਨੇ ਕੀਤੀ ਜਾਏਗੀ
8 June 2024 (ਪੰਜਾਬ) : ਪੰਜਾਬ ਭਵਨ ਸਬ ਆਫ਼ਿਸ ਜਲੰਧਰ ਦੀ ਮੁੱਖ ਸੰਚਾਲਿਕਾ ਪ੍ਰੀਤ ਹੀਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਗੱਲ ਦੱਸਣ ਦੇ ਵਿੱਚ ਮੈਂ ਬਹੁਤ ਹੀ ਖੁਸ਼ੀ ਮਹਿਸੂਸ ਕਰ ਰਹੀ ਹਾਂ ਕਿ ਪੰਜਾਬ ਦੇ ਵਿੱਚ ਪਹਿਲੀ ਵਾਰ ਅੰਤਰਰਾਸ਼ਟਰੀ ਬਾਲ ਸ਼੍ਰੋਮਣੀ ਕਵੀ ਐਵਾਰਡ ਕਾਨਫਰੰਸ ਹੋਣ ਜਾ ਰਹੀ ਹੈ ਜੋ ਕਿ ਨਵੰਬਰ ਦੀ 16 ਅਤੇ…
You May Have Missed














