Category: Surrey
-
Conservative slate’s rally, Election, Hardam Maan, Issues of Surrey’s development, Municipal Election, Rally, safety, Surrey, taxes, The Hind Canadian Timesਕੰਸਰਵੇਟਿਵ ਸਲੇਟ ਦੀ ਰੈਲੀ ਵਿੱਚ ਸਰੀ ਦੇ ਵਿਕਾਸ, ਸੁਰੱਖਿਆ ਤੇ ਟੈਕਸਾਂ ਦੇ ਮੁੱਦੇ ਭਾਰੂ
ਹੋਨਵੀਰ ਸਿੰਘ ਰੰਧਾਵਾ ਪੁਰਾਣੀ ਸਿਆਸੀ ਪਕੜ ਤੋਂ ਮੁਕਤ ਹੋ ਕੇ ਨਵੀਂ ਟੀਮ ਨੂੰ ਮੌਕਾ ਦੇਣ ਦੀ ਅਪੀਲ ਸਰੀ, 5 ਅਕਤੂਬਰ (ਹਰਦਮ ਮਾਨ): ਸਰੀ ਦੀਆਂ ਮਿਊਂਸਿਪਲ ਚੋਣਾਂ ਦੀ ਤਾਰੀਖ ਨੇੜੇ ਆਉਂਦਿਆਂ ਸ਼ਹਿਰ ਦੀ ਸਿਆਸੀ ਸਰਗਰਮੀ ਤੇਜ਼ ਹੋ ਗਈ ਹੈ। ਵੱਖ-ਵੱਖ ਸਲੇਟਾਂ ਵੱਲੋਂ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਮੀਟਿੰਗਾਂ ਅਤੇ ਰੈਲੀਆਂ ਦਾ ਦੌਰ ਜਾਰੀ ਹੈ। ਇਸੇ…
-
Fifth Seep Tornament, Pritam Singh Bharoval, Surrey, The Hind Canadian Times, Young Brothers Games Clubਯੰਗ ਬ੍ਰਦਰਜ਼ ਗੇਮਜ਼ ਕਲੱਬ ਵੱਲੋਂ ਪੰਜਵਾਂ ਸੀਪ ਟੂਰਨਾਮੈਂਟ ਕਰਵਾਇਆ
ਪ੍ਰੀਤਮ ਸਿੰਘ ਭਰੋਵਾਲ ਤੇ ਰਾਮ ਲਾਲ ਅਹੂਜਾ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ ਸਰੀ, 21 ਸਤੰਬਰ (ਹਰਦਮ ਮਾਨ)-ਯੰਗ ਬ੍ਰਦਰਜ਼ ਗੇਮਜ਼ ਕਲੱਬ ਵੱਲੋਂ ਪੰਜਵਾਂ ਸੀਪ ਟੂਰਨਾਮੈਂਟ ਲੈਗਲੀ ਬੈਂਕੁਇਟ ਹਾਲ ਵਿਖੇ ਕਰਵਾਇਆ ਗਿਆ। ਟੂਰਨਾਮੈਂਟ ਵਿੱਚ ਵੱਖ-ਵੱਖ ਸ਼ਹਿਰਾਂ ਤੋਂ ਪਹੁੰਚੀਆਂ 64 ਸੀਪ ਟੀਮਾਂ ਨੇ ਭਾਗ ਲਿਆ। ਸਾਰੇ ਮੁਕਾਬਲੇ ਬੇਹੱਦ ਰੌਚਕ ਅਤੇ ਸਖ਼ਤ ਰਹੇ। ਟੂਰਨਾਮੈਂਟ ਦੌਰਾਨ ਖਿਡਾਰੀਆਂ ਨੇ…
-

ਪ੍ਰੋਗਰੈਸਿਵ ਆਰਟ ਕਲੱਬ ਸਰੀ ਵੱਲੋਂ ਪ੍ਰਭਾਵਸ਼ਾਲੀ ਨਾਟਕ ‘ਜੰਨਤ’ ਦੀ ਪੇਸ਼ਕਾਰੀ
ਪਰਵਾਸੀ ਜੀਵਨ ਦੀਆਂ ਹਕੀਕਤਾਂ ਨੂੰ ਮੰਚ ’ਤੇ ਉਤਾਰਿਆ ਸਰੀ, 20 ਸਤੰਬਰ (ਹਰਦਮ ਮਾਨ)- ਪ੍ਰੋਗਰੈਸਿਵ ਆਰਟ ਕਲੱਬ ਸਰੀ ਵੱਲੋਂ ਬੀਤੇ ਦਿਨ ਸਰੀ ਆਰਟ ਸੈਂਟਰ ਵਿਖੇ ਇੱਕ ਪ੍ਰਭਾਵਸ਼ਾਲੀ ਨਾਟਕ ‘ਜੰਨਤ’ ਪੇਸ਼ ਕੀਤਾ ਗਿਆ। ਪਰਮਿੰਦਰ ਸਵੈਚ ਵੱਲੋਂ ਲਿਖੇ ਅਤੇ ਜਸਕਰਨ ਤੇ ਨਵਦੀਪ ਵੱਲੋਂ ਨਿਰਦੇਸ਼ਿਤ ਇਸ ਨਾਟਕ ਨੂੰ ਸੈਂਕੜੇ ਦਰਸ਼ਕਾਂ ਨੇ ਡੂੰਘੀ ਦਿਲਚਸਪੀ ਅਤੇ ਗੰਭੀਰਤਾ ਨਾਲ ਮਾਣਿਆ। ਨਾਟਕ ਦੀ…
-
Councilor candidate Ricky Bajwa, described tax, Hardam Maan, roads, security and facilities as the main issues, Surrey, The Hind Canadian Timesਕੌਂਸਲਰ ਉਮੀਦਵਾਰ ਰਿੱਕੀ ਬਾਜਵਾ ਨੇ ਟੈਕਸ, ਸੜਕਾਂ, ਸੁਰੱਖਿਆ ਅਤੇ ਸਹੂਲਤਾਂ ਨੂੰ ਸ਼ਹਿਰ ਦੇ ਮੁੱਖ ਮੁੱਦੇ ਦੱਸਿਆ
ਕੌਂਸਲਰ ਉਮੀਦਵਾਰ ਰਿੱਕੀ ਬਾਜਵਾ ਸਰੀ, (ਹਰਦਮ ਮਾਨ)- ਸਰੀ ਸਿਟੀ ਦੀਆਂ ਆ ਰਹੀਆਂ ਚੋਣਾਂ ਵਿੱਚ ਕੰਸਰਵੇਟਿਵ ਪਾਰਟੀ ਆਫ ਸਰੀ ਵੱਲੋਂ ਕੌਂਸਲਰ ਦੇ ਅਹੁਦੇ ਲਈ ਉਮੀਦਵਾਰ ਰਿੱਕੀ ਬਾਜਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ਼ਹਿਰ ਦੇ ਵਸਨੀਕਾਂ ਵੱਲੋਂ ਦਰਪੇਸ਼ ਮੁੱਖ ਸਮੱਸਿਆਵਾਂ ਦਾ ਜ਼ਿਕਰ ਕਰਦਿਆਂ ਪ੍ਰਾਪਰਟੀ ਟੈਕਸ, ਸੜਕਾਂ ਦੀ ਹਾਲਤ, ਟਰੈਫਿਕ, ਯੂਥ ਪ੍ਰੋਗਰਾਮਾਂ ਅਤੇ ਕਾਨੂੰਨ-ਵਿਵਸਥਾ ਨੂੰ ਅਹਿਮ ਮੁੱਦੇ ਦੱਸਿਆ।…
-

ਸਰੀ ਵਿਚ ਵੈਨਕੂਵਰ ਵਿਚਾਰ ਮੰਚ ਵੱਲੋਂ ‘ਜਰਨੈਲ ਸਿੰਘ ਆਰਟਿਸਟ ਸਿਮਰਤੀ ਗਰੰਥ’ ਲੋਕ ਅਰਪਣ
ਜਰਨੈਲ ਸਿੰਘ ਆਰਟਿਸਟ ਨੂੰ ਮਹਾਨ ਚਿੱਤਰਕਾਰ, ਨਿਮਰ, ਸਾਦੇ, ਮਿਲਣਸਾਰ ਅਤੇ ਸੰਵੇਦਨਸ਼ੀਲ ਇਨਸਾਨ ਵਜੋਂ ਯਾਦ ਕੀਤਾ ਗਿਆ ਸਰੀ, 8 ਸਤੰਬਰ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ (ਰਜਿ.) ਵੱਲੋਂ ਬੀਤੇ ਦਿਨ ਪ੍ਰਸਿੱਧ ਚਿੱਤਰਕਾਰ ਜਰਨੈਲ ਸਿੰਘ ਆਰਟਿਸਟ ਦੀ ਯਾਦ ਨੂੰ ਸਮਰਪਿਤ ਸਿਮਰਤੀ ਗਰੰਥ ਰਿਲੀਜ਼ ਸਮਾਗਮ ਗਰੈਂੜ ਤਾਜ ਬੈਂਕੁਇਟ ਹਾਲ ਸਰੀ ਵਿਖੇ ਕਰਵਾਇਆ ਗਿਆ। ਸਮਾਗਮ ਦੌਰਾਨ ਜਰਨੈਲ ਸਿੰਘ ਆਰਟਿਸਟ ਦੇ…
-
Hardam Maan, Martial Art, Milanjit Kaur Khalsa, Sikh Virasat, Sikh Worrior 2026, Surrey, The Hind Canadian Timesਸਰੀ ਵਿੱਚ ‘ਸਿੱਖ ਵਾਰੀਅਰ 2026’ ਰਾਹੀਂ ਸਿੱਖਾਂ ਦੀ ਪੁਰਾਤਨ ਯੁੱਧ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ
ਅਮਰੀਕਾ ਤੇ ਕੈਨੇਡਾ ਤੋਂ ਪੁੱਜੇ ਵਿਦਿਆਰਥੀਆਂ ਦੇ ਘੋੜਸਵਾਰੀ, ਤੀਰਅੰਦਾਜ਼ੀ, ਨੇਜ਼ੇਬਾਜ਼ੀ ਤੇ ਪੁਰਾਤਨ ਸ਼ਸਤਰ-ਵਿਦਿਆ ਮੁਕਾਬਲਿਆਂ ਨੇ ਬੰਨ੍ਹਿਆ ਸਮਾਂ ਸਰੀ, 25 ਅਗਸਤ (ਹਰਦਮ ਮਾਨ): ਸਿੱਖ ਵਿਰਾਸਤ, ਪੁਰਾਤਨ ਯੁੱਧ ਕਲਾ ਅਤੇ ਖ਼ਾਲਸਾਈ ਰਵਾਇਤਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਅਕਾਲ ਖ਼ਾਲਸਾ ਮਾਰਸ਼ਲ ਆਰਟ ਵੱਲੋਂ ਗੁਰਦੁਆਰਾ ਦਸਮੇਸ਼ ਦਰਬਾਰ ਸਾਹਿਬ ਦੇ ਸਹਿਯੋਗ ਨਾਲ ਦੋ ਰੋਜ਼ਾ ‘ਸਿੱਖ ਵਾਰੀਅਰ 2026’…
-
Gulati Publisher Limited, Hardam Maan, Kirpal Pooni, Mohan Gill, Surrey, The Hind Canadian Times, Vancouver vichar manchਵੈਨਕੂਵਰ ਵਿਚਾਰ ਮੰਚ ਵੱਲੋਂ ਇੰਗਲੈਂਡ ਵਾਸੀ ਸ਼ਾਇਰ ਕਿਰਪਾਲ ਪੂਨੀ ਨਾਲ ਸਾਹਿਤਕ ਮਿਲਣੀ
ਸਰੀ, 24 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਵੱਲੋਂ ਇੰਗਲੈਂਡ ਤੋਂ ਆਏ ਨਾਮਵਰ ਸ਼ਾਇਰ ਕਿਰਪਾਲ ਪੂਨੀ ਨਾਲ ਗੁਲਾਟੀ ਪਬਲਿਸ਼ਰਜ਼ ਲਿਮਟਿਡ ਸਰੀ ਵਿਖੇ ਸਾਹਿਤਕ ਮਿਲਣੀ ਕੀਤੀ ਗਈ। ਇਸ ਮੌਕੇ ਕਿਰਪਾਲ ਪੂਨੀ ਨੇ ਆਪਣੀ ਜ਼ਿੰਦਗੀ, ਸਾਹਿਤਕ ਸਫ਼ਰ, ਕਾਵਿ-ਸਿਰਜਣਾ ਅਤੇ ਆਪਣੀਆਂ ਪ੍ਰਕਾਸ਼ਿਤ ਪੁਸਤਕਾਂ ਬਾਰੇ ਵਿਚਾਰ ਸਾਂਝੇ ਕੀਤੇ। ਸਮਾਗਮ ਦੀ ਸ਼ੁਰੂਆਤ ਕਰਦਿਆਂ ਵੈਨਕੂਵਰ ਵਿਚਾਰ ਮੰਚ ਦੇ ਆਗੂ ਮੋਹਨ ਗਿੱਲ…
-
America De Gadri Yodhe, CANADA, Gadar Memorial Society of BC, Hardam Maan, Khalsa Library Surrey, Sohan Singh Ounni, Surrey, The Hind Canadian Timesਸਰੀ ਵਿੱਚ ਸੋਹਣ ਸਿੰਘ ਪੂੰਨੀ ਦੀ ਪੁਸਤਕ ‘ਅਮਰੀਕਾ ਦੇ ਗਦਰੀ ਯੋਧੇ’ ਲੋਕ ਅਰਪਣ
ਉੱਘੇ ਇਤਿਹਾਸਕਾਰ ਤੇ ਲੇਖਕ ਸੋਹਣ ਸਿੰਘ ਪੂੰਨੀ ਦੀ ਖੋਜ-ਭਰਪੂਰ ਪੁਸਤਕ ‘ਅਮਰੀਕਾ ਦੇ ਗਦਰੀ ਯੋਧੇ’ ਖਾਲਸਾ ਲਾਇਬਰੇਰੀ, ਸਰੀ ਵਿਖੇ ਹੋਏ ਵਿਸ਼ਾਲ ਸਾਹਿਤਕ ਤੇ ਵਿਚਾਰਧਾਰਕ ਸਮਾਗਮ ਦੌਰਾਨ ਲੋਕ ਅਰਪਣ ਕੀਤੀ ਗਈ। ਸਰੀ (ਹਰਦਮ ਸਿੰਘ ਮਾਨ): ਗ਼ਦਰ ਲਹਿਰ ਦੇ ਅਣਗਿਣਤ ਸੂਰਮਿਆਂ ਦੀ ਕੁਰਬਾਨੀ, ਸੰਘਰਸ਼ ਅਤੇ ਵਿਚਾਰਧਾਰਕ ਵਿਰਾਸਤ ਨੂੰ ਇਤਿਹਾਸ ਦੇ ਪੰਨਿਆਂ ਤੋਂ ਕੱਢ ਕੇ ਅਜੋਕੀ ਪੀੜ੍ਹੀ ਤੱਕ ਪਹੁੰਚਾਉਣ…
-
Beeba Aman Dhaliwal Singer, Bikkar Singh Khosa Writer, Gurpreet Dhillon, Hardam Maan, Harinder Sandhu Singer, Khosa farm, Surrey, The Hind Canadian Timesਖੋਸਾ ਫਾਰਮ ਸਰੀ ਵਿਖੇ ਹਰਿੰਦਰ ਸੰਧੂ ਤੇ ਅਮਨ ਧਾਲੀਵਾਲ ਨੇ ਬੰਨ੍ਹਿਆ ਸੁਰਾਂ ਦਾ ਰੰਗ
ਵੱਡੀ ਗਿਣਤੀ ਵਿੱਚ ਸਾਹਿਤਕ, ਸੰਗੀਤਕ, ਰਾਜਨੀਤਿਕ ਤੇ ਸਮਾਜਿਕ ਹਸਤੀਆਂ ਨੇ ਕੀਤੀ ਸ਼ਿਰਕਤ ਸਰੀ, 19 ਅਗਸਤ (ਹਰਦਮ ਮਾਨ)- ਪੰਜਾਬੀ ਸੱਭਿਆਚਾਰ, ਲੋਕ-ਗੀਤਾਂ ਅਤੇ ਸਮਾਜਿਕ ਸਰੋਕਾਰਾਂ ਨੂੰ ਆਪਣੀ ਗਾਇਕੀ ਰਾਹੀਂ ਸਮਰਪਿਤ ਮੰਨੀ-ਪ੍ਰਮੰਨੀ ਗਾਇਕ ਜੋੜੀ ਹਰਿੰਦਰ ਸੰਧੂ ਅਤੇ ਬੀਬਾ ਅਮਨ ਧਾਲੀਵਾਲ ਨੇ ਕੈਨੇਡਾ ਫੇਰੀ ਦੌਰਾਨ ਸਰੀ ਦੀ ਧਰਤੀ ’ਤੇ ਸੁਰਾਂ, ਸੰਗੀਤ ਅਤੇ ਸਾਂਝ ਦਾ ਅਜਿਹਾ ਰੰਗ ਬਿਖੇਰਿਆ ਕਿ 15…
-
Francis Park, Hardam Maan, Jagroop Brar, M.P.Sukh Dhaliwal, Summer Milni, Surrey, The Hind Canadian Timesਫਰਾਂਸਿਸ ਪਾਰਕ ’ਚ ਜਗਰੂਪ ਬਰਾੜ ਦਾ ‘ਸਮਰ ਮਿਲਣੀ’ ਸਮਾਗਮ ਬਣਿਆ ਭਾਈਚਾਰਕ ਸਾਂਝ ਦਾ ਮੰਚ
ਸਿਆਸੀ ਆਗੂਆਂ, ਸਮਰਥਕਾਂ ਤੇ ਵੱਖ-ਵੱਖ ਖੇਤਰਾਂ ਦੀਆਂ ਸ਼ਖ਼ਸੀਅਤਾਂ ਨੇ ਕੀਤੀ ਸ਼ਮੂਲੀਅਤ ਸਰੀ, (ਹਰਦਮ ਮਾਨ) – ਗਰਮੀ ਦੀ ਖੁਸ਼ਗਵਾਰ ਸ਼ਾਮ ਵਿੱਚ ਆਪਸੀ ਮਿਲਾਪ ਅਤੇ ਭਾਈਚਾਰਕ ਸਾਂਝ ਦਾ ਰੰਗ ਭਰਦਿਆਂ ਬ੍ਰਿਟਿਸ਼ ਕੋਲੰਬੀਆ ਦੇ ਮਾਈਨਿੰਗ ਅਤੇ ਖਣਿਜ ਮੰਤਰੀ ਜਗਰੂਪ ਸਿੰਘ ਬਰਾੜ ਵੱਲੋਂ ਸਰੀ ਦੇ ਫਰਾਂਸਿਸ ਪਾਰਕ ਵਿਖੇ ਸਮਰ ਬਾਰਬੀਕਿਊ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਸਿਆਸੀ ਹਲਕਿਆਂ ਨਾਲ ਸਬੰਧਤ…
Latest News
About the Author

The Hind Canadian Times
Community Bureau & Editorial Inquiries :
Have a news tip, investigative lead, or community press release from Ontario, BC, Alberta, U.K., or Punjab?
Editorial Desk: thehindcanadiantimes@gmail.com
Submissions & Press Releases · Global Diaspora Newsroom

You May Have Missed












