Category: Surrey
-
Brenda Joy Locke, Chardikala brotherhood welfare association, Hardam Maan, Surrey, The Hind Canadian Timesਚੜ੍ਹਦੀਕਲਾ ਬਰੱਦਰਹੁੱਡ ਵੈਲਫੇਅਰ ਐਸੋਸੀਏਸ਼ਨ ਵੱਲੋਂ ਸਰੀ ਮੇਅਰ ਬ੍ਰੈਂਡਾ ਲੌਕ ਨਾਲ ਮੀਟਿੰਗ
ਸਰੀ, 5 ਸਤੰਬਰ (ਹਰਦਮ ਮਾਨ)- ਬੀਤੇ ਦਿਨ ਚੜ੍ਹਦੀਕਲਾ ਬ੍ਰਦਰਹੁੱਡ ਵੈਲਫੇਅਰ ਐਸੋਸੀਏਸ਼ਨ ਦੀ ਕੋਰ ਕਮੇਟੀ ਵੱਲੋਂ ਸਰੀ ਦੀ ਮੇਅਰ ਬ੍ਰੈਂਡਾ ਲੌਕ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਮੇਅਰ ਨੇ ਚੜ੍ਹਦੀਕਲਾ ਬ੍ਰਦਰਹੁੱਡ ਵੈਲਫੇਅਰ ਐਸੋਸੀਏਸ਼ਨ ਦੇ ਮੈਂਬਰਾ ਨਾਲ ਜਾਣ ਪਹਿਚਾਣ ਕੀਤੀ ਅਤੇ ਉਨਾਂ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਐਸੋਸੀਏਸ਼ਨ…
-
Dr.Ishtiak Ahmed, Hardam Maan, Jaswinder Singh Rupal, Surrey, The Hind Canadian Times, Vancouver vichar manchਵੈਨਕੂਵਰ ਵਿਚਾਰ ਮੰਚ ਵੱਲੋਂ ਇਤਿਹਾਸਕਾਰ ਡਾ. ਇਸ਼ਤਿਆਕ ਅਹਿਮਦ ਅਤੇ ਲੇਖਕ ਜਸਵਿੰਦਰ ਰੁਪਾਲ ਨਾਲ ਵਿਸ਼ੇਸ਼ ਬੈਠਕ
ਸਰੀ, 31 ਅਗਸਤ (ਹਰਦਮ ਮਾਨ)-ਵੈਨਕੂਵਰ ਵਿਚਾਰ ਮੰਚ ਵੱਲੋਂ ਬੀਤੇ ਦਿਨ ਗੁਲਾਟੀ ਪਬਲਿਸ਼ਰਜ਼ ਲਿਮਟਿਡ ਸਰੀ ਵਿਖੇ ਸਵੀਡਨ ਤੋਂ ਆਏ ਪ੍ਰਸਿੱਧ ਇਤਿਹਾਸਕਾਰ ਡਾ. ਇਸ਼ਤਿਆਕ ਅਹਿਮਦ ਅਤੇ ਕੈਲਗਰੀ ਤੋਂ ਆਏ ਸਾਹਿਤਕਾਰ ਜਸਵਿੰਦਰ ਰੁਪਾਲ ਨਾਲ ਵਿਸ਼ੇਸ਼ ਬੈਠਕ ਕੀਤੀ ਗਈ। ਬੈਠਕ ਦੀ ਸ਼ੁਰੂਆਤ ਮੋਹਨ ਗਿੱਲ ਦੇ ਸਵਾਗਤੀ ਸ਼ਬਦਾਂ ਨਾਲ ਹੋਈ। ਉਨ੍ਹਾਂ ਵੈਨਕੂਵਰ ਵਿਚਾਰ ਮੰਚ ਦੀ ਸਥਾਪਨਾ, ਇਸ ਦੇ ਉਦੇਸ਼ ਅਤੇ…
-
6 September, its consequences in Surrey, Special event on the partition of the Indian subcontinent, Surrey, The Hind Canadian Timesਸਰੀ ਵਿਚ ਭਾਰਤੀ ਉਪ ਮਹਾਂਦੀਪ ਦੀ ਵੰਡ ਅਤੇ ਇਸ ਦੇ ਨਤੀਜਿਆਂ ਉੱਪਰ ਵਿਸ਼ੇਸ਼ ਸਮਾਗਮ 6 ਸਤੰਬਰ ਨੂੰ
ਪ੍ਰਸਿੱਧ ਇਤਿਹਾਸਕਾਰ ਡਾ. ਇਸ਼ਤਿਆਕ ਅਹਿਮਦ ਮੁੱਖ ਬੁਲਾਰੇ ਹੋਣਗੇ ਸਰੀ, 28 ਅਗਸਤ (ਹਰਦਮ ਮਾਨ)-ਸਾਊਥ ਏਸ਼ੀਅਨ ਰਿਵਿਊ ਪੰਜਾਬੀ ਵਿਰਸਾ ਵੱਲੋਂ 6 ਸਤੰਬਰ 2025 ਨੂੰ ਸਵੇਰੇ 10:30 ਵਜੇ ਤਾਜ ਪਾਰਕ ਕਨਵੈਨਸ਼ਨ ਸੈਂਟਰ ਸਰੀ ਵਿਖੇ ਵਿਸ਼ੇਸ਼ ਵਿਚਾਰ ਚਰਚਾ ਕਰਵਾਈ ਜਾ ਰਹੀ ਹੈ ਜਿਸ ਵਿੱਚ ਪ੍ਰਸਿੱਧ ਵਿਦਵਾਨ, ਇਤਿਹਾਸਕਾਰ ਡਾ. ਇਸ਼ਤਿਆਕ ਅਹਿਮਦ ਮੁੱਖ ਬੁਲਾਰੇ ਹੋਣਗੇ। ਇਹ ਜਾਣਕਾਰੀ ਦਿੰਦਿਆਂ ਸਾਊਥ ਏਸ਼ੀਅਨ ਰਿਵਿਊ…
-
2025 List, Balbir Parwana, Bhagwant Rasulpuri, Dhahan Award, Mudassas Bashir, Surrey, The Hind Canadian Timesਬਲਬੀਰ ਪਰਵਾਨਾ, ਮੁਦੱਸਰ ਬਸ਼ੀਰ ਤੇ ਭਗਵੰਤ ਰਸੂਲਪੁਰੀ ਦੀਆਂ ਪੁਸਤਕਾਂ 2025 ਦੇ ‘ਢਾਹਾਂ ਸਾਹਿਤਕ ਐਵਾਰਡ’ ਲਈ ਚੁਣੀਆਂ
ਸਰੀ, 13 ਅਗਸਤ (ਹਰਦਮ ਮਾਨ)-ਪੰਜਾਬੀ ਵਿਚ ਦਿੱਤੇ ਜਾਂਦੇ ਸਭ ਤੋਂ ਵੱਡੇ ਸਾਹਿਤਕ ਐਵਾਰਡ ‘ਢਾਹਾਂ ਪੁਰਸਕਾਰ’ ਲਈ ਸਾਲ 2025 ਵਾਸਤੇ ਤਿੰਨ ਪੁਸਤਕਾਂ ਚੁਣੀਆਂ ਗਈਆਂ ਹਨ। ਅੱਜ ਨਿਊਟਨ ਲਾਇਬਰੇਰੀ ਸਰੀ ਵਿਖੇ ਇਕ ਪ੍ਰੈਸ ਕਾਨਫਰੰਸ ਦੌਰਾਨ ਤਿੰਨ ਫਾਈਨਲਿਸਟਾਂ ਦਾ ਐਲਾਨ ਕਰਦਿਆਂ ਦੱਸਿਆ ਗਿਆ ਕਿ ਬਲਬੀਰ ਪਰਵਾਨਾ ਦੇ ਨਾਵਲ ‘ਰੌਲਿਆਂ ਵੇਲੇ’, ਪਾਕਿਸਤਾਨੀ ਲੇਖਕ ਮੁਦੱਸਰ ਬਸ਼ੀਰ ਦੇ ਨਾਵਲ ‘ਗੋਇਲ’ ਅਤੇ…
-

ਦਰਸ਼ਕ ਮਨਾਂ ‘ਤੇ ਦੇਰ ਤੱਕ ਛਾਇਆ ਰਹੇਗਾ ਐਬਸਫੋਰਡ ਵਿਚ ਲਾਇਆ ‘ਮੇਲਾ ਵਿਰਸੇ ਦਾ’
ਮੇਲੇ ‘ਚ ਪੰਜਾਬ ਦੇ ਪੇਂਡੂ ਸੱਭਿਆਚਾਰ ਨੂੰ ਬਹੁਤ ਹੀ ਖੂਬਸੂਰਤੀ ਨਾਲ ਸਜਾਇਆ ਗਿਆ ਸਰੀ, 12 ਅਗਸਤ (ਹਰਦਮ ਮਾਨ)-ਪੰਜਾਬੀ ਵਿਰਸੇ ਨੂੰ ਕੈਨੇਡਾ ‘ਚ ਪ੍ਰਫੁੱਲਤ ਕਰਨ ਲਈ ਯਤਨਸ਼ੀਲ ਸੰਸਥਾ ‘ਵਿਰਸਾ ਫਾਊਂਡੇਸ਼ਨ’ ਵੱਲੋਂ 9ਵਾਂ ਸਲਾਨਾ ‘ਮੇਲਾ ਵਿਰਸੇ ਦਾ’ ਬੀਤੇ ਦਿਨ ਐਬਸਫੋਰਡ ਸ਼ਹਿਰ ਦੇ ਬਾਹਰਵਾਰ ਰਮਣੀਕ ਪਹਾੜੀਆਂ ਦੀ ਗੋਦ ਵਿਚ ਕਰਵਾਇਆ ਗਿਆ। ਮੇਲੇ ਦੇ ਖੁੱਲ੍ਹੇ ਪੰਡਾਲ ਵਿਚ ਪੰਜਾਬ ਬੇਹੱਦ…
-

ਬਰੁੱਕਸਾਈਡ ਗੁਰਦੁਆਰਾ ਸਾਹਿਬ ਸਰੀ ਵਿਖੇ ‘ਕੈਨੇਡਾ ਡੇ’ ਬੜੇ ਉਤਸ਼ਾਹ ਨਾਲ ਮਨਾਇਆ ਗਿਆ
ਸਰੀ, 3 ਜੁਲਾਈ (ਹਰਦਮ ਮਾਨ)-ਬਰੁੱਕਸਾਈਡ ਗੁਰਦੁਆਰਾ ਸਾਹਿਬ ਸਰੀ ਦੀ ਸੰਗਤ, ਪ੍ਰਬੰਧਕ ਕਮੇਟੀ ਦੇ ਸੇਵਾਦਾਰਾਂ ਅਤੇ ਬੱਚਿਆਂ ਨੇ ਰਲ ਮਿਲ ਕੇ ਕੈਨੇਡਾ ਦਾ 158ਵਾਂ ਜਨਮ ਦਿਨ ਬੜੇ ਉਤਸ਼ਾਹ ਨਾਲ ਮਨਾਇਆ। ‘ਦੇਹ ਸਿਵਾ ਬਰੁ ਮੋਹਿ ਇਹੈ ਸ਼ੁਭ ਕਰਮਨ ਤੇ ਕਬਹੂੰ ਨ ਟਰੋਂ’ ਅਤੇ ਕੈਨੇਡਾ ਦੇ ਕੌਮੀ ਗੀਤ ‘ਓ ਕੈਨੇਡਾ’ ਦਾ ਸੰਗਤੀ ਰੂਪ ਵਿਚ ਗੁਣਗਾਣ ਕੀਤਾ ਗਿਆ। ਗਿਆਨੀ…
-
Erin Beauty Studio, Hair Treatment, Hardam Maan, Made in India building, Makeup, Surrey, The Hind Canadian Timesਸਰੀ ਵਿਚ ‘ਏਰਿਨ ਬਿਊਟੀ ਸਟੂਡੀਓ’ ਦਾ ਉਦਘਾਟਨ
ਸਰੀ, 5 ਜੂਨ (ਹਰਦਮ ਮਾਨ)-ਬੀਤੇ ਦਿਨ ਸਰੀ ਵਿਖੇ ‘ਮੇਡ ਇਨ ਇੰਡੀਆ’ ਬਿਲਡਿੰਗ (8312-128 ਸਟਰੀਟ) ਵਿਚ ‘ਏਰਿਨ ਬਿਊਟੀ ਸਟੂਡੀਓ’ ਦਾ ਉਦਘਾਟਨ ਹੋਇਆ। ਉਦਘਾਟਨ ਮੌਕੇ ਸਟੂਡੀਓ ਦੀ ਮਾਲਕ ਸੁਚਿਤਾ ਕੰਡਾ, ਰਾਜੇਸ਼ ਕੁਮਾਰ ਕੰਡਾ, ਹਰਦੇਵ ਸਿੰਘ, ਸਨੈਨਾ ਕੰਡਾ, ਗੁਰਪ੍ਰੀਤ ਸਿੰਘ, ਬਬੀਤਾ ਕੰਡਾ, ਸਾਧਿਕਾ ਕੰਡਾ, ਅਭਿਸ਼ੇਕ ਕੰਡਾ, ਬਹੁਤ ਸਾਰੇ ਪਰਿਵਾਰਕ ਦੋਸਤ ਅਤੇ ਰਿਸ਼ਤੇਦਾਰ ਮੌਜੂਦ ਸਨ। ਸੁਚਿਤਾ ਕੰਡਾ ਨੇ ਦੱਸਿਆ…
-

ਗੁਲਾਟੀ ਪਬਲਿਸ਼ਰਜ਼ ਵੱਲੋਂ ਐਬਸਫੋਰਡ ਵਿਖੇ ਪੁਸਤਕ ਪ੍ਰਦਰਸ਼ਨੀ ਲਾਈ ਗਈ
ਗੁਲਾਟੀ ਪਬਲਿਸ਼ਰਜ਼ ਵੱਲੋਂ ਐਬਸਫੋਰਡ ਵਿਖੇ ਪੁਸਤਕ ਪ੍ਰਦਰਸ਼ਨੀ ਸਰੀ, 29 ਮਈ (ਹਰਦਮ ਮਾਨ)ਗੁਲਾਟੀ ਪਬਲਿਸ਼ਰਜ਼ ਲਿਮਟਿਡ ਸਰੀ ਵੱਲੋਂ ਬੀਤੇ ਦਿਨੀਂ ਐਬਸਫੋਰਡ ਵਿਖੇ ‘ਵਿਰਸੇ ਦੇ ਸ਼ੌਕੀਨ’ ਮੇਲੇ ਵਿਚ ਪੁਸਤਕ ਪ੍ਰਦਰਸ਼ਨੀ ਲਾਈ ਗਈ ਜਿਸ ਨੂੰ ਪੰਜਾਬੀ ਪਿਆਰਿਆਂ ਨੇ ਭਰਪੂਰ ਹੁੰਗਾਰਾ ਦਿੱਤਾ। ਪੁਸਤਕ ਸਟਾਲ ਉਪਰ ਪਹੁੰਚ ਕੇ ਐਬਸਫੋਰਡ-ਲੈਂਗਲੀ ਦੇ ਨੌਜਵਾਨ ਮੈਂਬਰ ਪਾਰਲੀਮੈਂਟ ਸੁਖਮਨ ਗਿੱਲ ਅਤੇ ਐਮ.ਐਲ.ਏ. ਹਰਮਨ ਭੰਗੂ ਨੇ ਗੁਲਾਟੀ ਪਬਲਿਸ਼ਰਜ਼ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਸਰੀ…
-
gazal manch surrey, Gurcharan Singh Gill Shayar, Hardam Maan, Mansoor, Surrey, The Hind Canadian Timesਪੰਜਾਬੀ ਤੇ ਉਰਦੂ ਦੇ ਨਾਮਵਰ ਸ਼ਾਇਰ ਸਵ. ਗੁਰਚਰਨ ਸਿੰਘ ਗਿੱਲ ਮਨਸੂਰ ਦਾ 100ਵਾਂ ਜਨਮ ਦਿਨ ਮਨਾਇਆ
ਸਰੀ, 29 ਮਈ (ਹਰਦਮ ਮਾਨ)-ਬੀਤੇ ਐਤਵਾਰ ਪੰਜਾਬੀ ਅਤੇ ਉਰਦੂ ਦੇ ਨਾਮਵਰ ਸ਼ਾਇਰ ਮਰਹੂਮ ਗੁਰਚਰਨ ਸਿੰਘ ਗਿੱਲ ਮਨਸੂਰ ਦਾ 100ਵਾਂ ਜਨਮ ਦਿਨ ਮਨਾਇਆ ਗਿਆ। ਉਹ ਡੇਢ ਕੁ ਸਾਲ ਪਹਿਲਾਂ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਸਨ। ਇਸ ਸੰਬੰਧ ਵਿਚ ਗਿੱਲ ਮਨਸੂਰ ਦੇ ਪਰਿਵਾਰ ਵੱਲੋਂ ਗ਼ਜ਼ਲ ਮੰਚ ਸਰੀ ਦੇ ਸਹਿਯੋਗ ਨਾਲ ਸਟਰਾਅਬੇਰੀ ਹਿੱਲ ਲਾਇਬਰੇਰੀ ਸਰੀ ਵਿਖੇ ਕਰਵਾਏ…
Latest News
About the Author

The Hind Canadian Times
Community Bureau & Editorial Inquiries :
Have a news tip, investigative lead, or community press release from Ontario, BC, Alberta, U.K., or Punjab?
Editorial Desk: thehindcanadiantimes@gmail.com
Submissions & Press Releases · Global Diaspora Newsroom

You May Have Missed













