Category: Surrey
-
Jarnail Singh Artist, Nadeem Parmar, Punjabi Lekhak Manch Vancouver, Surrey, The Hind Canadian Timesਪੰਜਾਬੀ ਲੇਖਕ ਮੰਚ ਵੈਨਕੂਵਰ ਵੱਲੋਂ ਨਦੀਮ ਪਰਮਾਰ ਅਤੇ ਜਰਨੈਲ ਸਿੰਘ ਆਰਟਿਸਟ ਨੂੰ ਸ਼ਰਧਾਂਜਲੀ
ਸਰੀ, (ਹਰਦਮ ਮਾਨ)-ਪੰਜਾਬੀ ਲੇਖਕ ਮੰਚ ਦੀ ਮੀਟਿੰਗ ਬੀਤੇ ਦਿਨੀਂ ਜਰਨੈਲ ਆਰਟ ਗੈਲਰੀ ਅਤੇ ਗੁਰਦੀਪ ਆਰਟਸ ਅਕੈਡਮੀ ਸਰੀ ਦੇ ਸਾਂਝੇ ਵਿਹੜੇ ਵਿਚ ਹੋਈ ਜਿਸ ਵਿਚ ਮੰਚ ਵੱਲੋਂ 2025 ਦੇ ਪਿਛਲੇ ਕੁਝ ਮਹੀਨਿਆਂ ਵਿਚ ਸਦੀਵੀ ਵਿਛੋੜਾ ਦੇ ਗਏ ਮੰਚ ਦੇ ਮੈਂਬਰ ਨਾਮਵਰ ਲੇਖਕ ਕੁਲਵੰਤ ਸਿੰਘ ਪਰਮਾਰ ਨਦੀਮ ਅਤੇ ਸਿੱਖ ਵਰਸੇ ਤੇ ਪੰਜਾਬੀ ਸਭਿਆਚਾਰ ਦੇ ਚਿੱਤਰਕਾਰ ਜਰਨੈਲ ਸਿੰਘ…
-

ਇੰਡੋ ਕੈਨੇਡੀਅਨ ਸੀਨੀਅਰ ਸੈਂਟਰ ਦੇ ਮੈਂਬਰਾਂ ਨੇ ਵਿਕਟੋਰੀਆ ਦਾ ਪਿਕਨਿਕ ਟੂਰ ਲਾਇਆ
ਸਰੀ, 25 ਮਈ (ਹਰਦਮ ਮਾਨ)-ਇੰਡੋ ਕੈਨੇਡੀਅਨ ਸੀਨੀਅਰ ਸੈਂਟਰ ਸਰੀ-ਡੈਲਟਾ ਵੱਲੋਂ ਸਾਲ 2025 ਦਾ ਪਹਿਲਾ ਪਿਕਨਿਕ ਟੂਰ ਵਿਕਟੋਰੀਆ ਵਿਖੇ ਲਾਇਆ ਗਿਆ। ਟੂਰ ਦੌਰਾਨ ਸੀਨੀਅਰਜ਼ ਨੇ ਵਿਕਟੋਰੀਆ ਵਿਖੇ ਪਾਰਲੀਮੈਂਟ ਹਾਊਸ ਦੇ ਦਰਸ਼ਨ ਕੀਤੇ ਅਤੇ ‘ਗੋਲਡ ਸਟਰੀਮ ਪ੍ਰੋਵਿਨਸ਼ੀਅਲ ਪਾਰਕ’ ਵਿਚ ਕਵਿਤਾਵਾਂ, ਗੀਤਾਂ, ਗ਼ਜ਼ਲਾਂ ਰਾਹੀਂ ਖੂਬ ਮਨੋਰੰਜਨ ਕੀਤਾ। ਅਵਤਾਰ ਸਿੰਘ ਢਿੱਲੋਂ ਦੀ ਅਗਵਾਈ ਵਿਚ ਇਹ ਟੂਰ ਸੀਨੀਅਰ ਸੈਂਟਰ ਤੋਂ…
-
Ajmer Singh Dhillon, book release, Kendri Punjabi Lekhak Sabha North America, Surrey, The Hind Canadian Timesਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਅਜਮੇਰ ਸਿੰਘ ਢਿੱਲੋਂ ਦੀ ਪੁਸਤਕ ‘ਜੀਵਨ ਫੁੱਲ ਜਾਂ ਕੰਡੇ’ ਰਿਲੀਜ਼
ਸਰੀ, 22 ਮਈ (ਹਰਦਮ ਮਾਨ)-ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ) ਦੀ ਮਾਸਿਕ ਮੀਟਿੰਗ ਸੀਨੀਅਰ ਸਿਟੀਜ਼ਨ ਸੈਂਟਰ ਸਰੀ ਵਿਖੇ ਹੋਈ। ਪੰਜਾਬੀ ਦੇ ਮਹਾਨ ਸ਼ਾਇਰਾਂ ਸ਼ਿਵ ਕੁਮਾਰ ਬਟਾਲਵੀ ਤੇ ਸੁਰਜੀਤ ਪਾਤਰ ਅਤੇ ਮਾਂ ਦਿਵਸ ਨੂੰ ਸਮਰਪਿਤ ਇਸ ਮੀਟਿੰਗ ਵਿਚ ਅਜਮੇਰ ਸਿੰਘ ਢਿੱਲੋਂ ਦੀ ਪੁਸਤਕ ‘ਜੀਵਨ ਫੁੱਲ ਜਾਂ ਕੰਡੇ’ ਰਿਲੀਜ਼ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਪ੍ਰਧਾਨ ਪ੍ਰਿਤਪਾਲ ਗਿੱਲ…
-

ਗੁਰੂ ਨਾਨਕ ਜਹਾਜ਼ ਦੀ 111ਵੀਂ ਵਰ੍ਹੇ-ਗੰਢ ‘ਤੇ 25 ਮਈ ਨੂੰ ਵੈਨਕੂਵਰ ‘ਚ ਹੋਵੇਗਾ ਵਿਸ਼ੇਸ਼ ਸਮਾਗਮ
ਸਰੀ, 7 ਮਈ (ਹਰਦਮ ਮਾਨ)- ਗੁਰੂ ਨਾਨਕ ਜਹਾਜ਼ ਦੇ ਚੜ੍ਹਦੀ’ ਕਲਾ ਦੇ ਸਫ਼ਰ ਦੇ 111ਵੇਂ ਸਾਲ ‘ਤੇ, ਕੈਨੇਡਾ ਦੀ ਧਰਤੀ ‘ਤੇ ਵੈਨਕੂਵਰ ਦੇ ਸਮੁੰਦਰੀ ਤੱਟ ‘ਤੇ (1199 ਵੈਸਟ ਕਾਰਡੋਵਾ ਸਟਰੀਟ) ਗੁਰੂ ਨਾਨਕ ਜਹਾਜ਼ ਮੈਮੋਰੀਅਲ ਸਮਾਰਕ ਉੱਪਰ 25 ਮਈ ਨੂੰ ਦੁਪਹਿਰ 2 ਵਜੇ ਤੋਂ 5 ਵਜੇ ਤੱਕ ਵਿਸ਼ੇਸ਼ ਪ੍ਰੋਗਰਾਮ ਕੀਤਾ ਜਾ ਰਿਹਾ ਹੈ। ਇਸ ਸਮਾਗਮ ਸਬੰਧੀ…
-

ਗ਼ਜ਼ਲ ਮੰਚ ਸਰੀ ਵੱਲੋਂ ਗ਼ਜ਼ਲ ਗਾਇਕੀ ਦੀ ਸੁਰਮਈ ਸ਼ਾਮ 11 ਮਈ 2025 ਨੂੰ
ਸਰੀ, 5 ਮਈ (ਹਰਦਮ ਮਾਨ) – ਗ਼ਜ਼ਲ ਮੰਚ ਸਰੀ ਵੱਲੋਂ 11 ਮਈ 2025 (ਐਤਵਾਰ) ਨੂੰ ਰਿਫਲੈਕਸ਼ਨ ਬੈਂਕੁਇਟ ਹਾਲ ਸਰੀ (6638 152 ਏ ਸਟਰੀਟ) ਵਿਖੇ ਗ਼ਜ਼ਲ ਗਾਇਕੀ ਦੀ ਸੁਰਮਈ ਸ਼ਾਮ ਮਨਾਈ ਜਾ ਰਹੀ ਹੈ। ਗ਼ਜ਼ਲ ਮੰਚ ਦੇ ਜਨਰਲ ਸਕੱਤਰ ਦਵਿੰਦਰ ਗੌਤਮ ਨੇ ਦੱਸਿਆ ਹੈ ਕਿ ਬੀ.ਸੀ. ਦੇ ਉੱਘੇ ਬਿਜ਼ਨਸਮੈਨ ਅਤੇ ਸਾਹਿਤ, ਕਲਾ ਤੇ ਸਭਿਆਚਾਰ ਨੂੰ ਉਤਸ਼ਾਹਿਤ…
-

ਕੈਨੇਡਾ ਚੋਣਾਂ : ਐਡਵਾਂਸ ਪੋਲਿੰਗ ਦੇ ਪਹਿਲੇ ਦਿਨ ਐਨ.ਡੀ.ਪੀ. ਨੇਤਾ ਜਗਮੀਤ ਸਿੰਘ ਅਤੇ ਉਨ੍ਹਾਂ ਦੀ ਪਤਨੀ ਨੇ ਵੋਟ ਪਾਈ
ਸਰੀ, 18 ਅਪ੍ਰੈਲ (ਹਰਦਮ ਮਾਨ)-ਕੈਨੇਡਾ ਵਿਚ ਹੋ ਰਹੀਆਂ ਫੈਡਰਲ ਚੋਣਾਂ ਲਈ ਅੱਜ ਐਡਵਾਂਸ ਪੋਲਿੰਗ ਦਾ ਪਹਿਲਾ ਦਿਨ ਸੀ ਅਤੇ ਬਹੁਤ ਸਾਰੇ ਵੋਟਰ ਅੱਜ ਆਪਣੇ ਨੇੜਲੇ ਪੋਲਿੰਗ ਸਟੇਸ਼ਨਾਂ ‘ਤੇ ਵੋਟ ਪਾਉਣ ਲਈ ਪੁੱਜੇ। ਇਸੇ ਦੌਰਾਨ ਬਰਨਬੀ ਸਾਊਥ ਹਲਕੇ ਤੋਂ ਚੋਣ ਲੜ ਰਹੇ ਐਨ.ਡੀ.ਪੀ. ਨੇਤਾ ਜਗਮੀਤ ਸਿੰਘ ਅਤੇ ਉਨ੍ਹਾਂ ਦੀ ਪਤਨੀ ਗੁਰਕਿਰਨ ਕੌਰ ਸਿੱਧੂ ਨੇ ਅੱਜ ਬਰਨਬੀ…
-

ਗੁਰਦੁਆਰਾ ਸਾਹਿਬ ਬਰੁੱਕਸਾਈਡ ਵਿਖੇ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ
ਸਰੀ, 17 ਅਪ੍ਰੈਲ (ਹਰਦਮ ਮਾਨ)-ਗੁਰਦੁਆਰਾ ਸਾਹਿਬ ਬਰੁੱਕਸਾਈਡ ਸਰੀ ਵੱਲੋਂ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ। ਵਿਸਾਖੀ ਤਿਓਹਾਰ ਅਤੇ ਖਾਲਸਾ ਸਾਜਨਾ ਦਿਵਸ ‘ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਉਪਰੰਤ ਖਾਸ ਦੀਵਾਨ ਸਜਾਏ ਗਏ। ਹੈੱਡ ਗ੍ਰੰਥੀ ਗਿਆਨੀ ਸਤਵਿੰਦਰਪਾਲ ਸਿੰਘ ਨੇ ਖਾਲਸਾ ਸਾਜਨਾ ਦਿਨ ਦੇ ਇਤਿਹਾਸਕ ਪੱਖ ਤੋਂ ਸਾਰੀ ਜਾਣਕਾਰੀ…
-

ਖ਼ਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਵੱਲੋਂ ਵਿਸਾਖੀ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ
ਵੱਡੀ ਗਿਣਤੀ ਵਿਚ ਸ਼ਰਧਾਲੂ ਬੜੇ ਉਮਾਹ ਤੇ ਉਤਸ਼ਾਹ ਨਾਲ ਸ਼ਾਮਲ ਹੋਏ ਸਰੀ, 14 ਅਪ੍ਰੈਲ (ਹਰਦਮ ਮਾਨ)-ਖਾਲਸਾ ਦੀਵਾਨ ਸੁਸਾਇਟੀ ਰੌਸ ਸਟਰੀਟ ਵੈਨਕੂਵਰ ਵੱਲੋਂ ਹਰ ਸਾਲ ਦੀ ਤਰ੍ਹਾਂ ਵਿਸਾਖੀ ਨਗਰ ਕੀਰਤਨ ਸ਼ਰਧਾ ਤੇ ਉਤਸ਼ਾਹ ਨਾਲ ਸਜਾਇਆ ਗਿਆ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਦੀਵਾਨ ਸਜਾਏ ਗਏ। ਬੀਸੀ ਦੇ ਪ੍ਰੀਮੀਅਰ ਡੇਵਿਡ ਈਬੀ, ਸਪੀਕਰ ਰਾਜ ਚੌਹਾਨ…
-

ਸਰੀ ਸੈਂਟਰ ਤੋਂ ਕੰਸਰਵੇਟਿਵ ਪਾਰਟੀ ਦੇ ਉਮੀਦਵਾਰ ਰਾਜਵੀਰ ਢਿੱਲੋਂ ਨੇ ਚੋਣ ਮੁਹਿੰਮ ਦਾ ਆਗਾਜ਼ ਕੀਤਾ
ਸਰੀ ਨੌਰਥ ਤੋਂ ਐਮਐਲਏ ਮਨਦੀਪ ਧਾਲੀਵਾਲ ਵੀ ਉਹਨਾਂ ਦੇ ਸਮਰਥਨ ਵਿੱਚ ਨਿੱਤਰੇ ਸਰੀ 22, ਮਾਰਚ (ਹਰਦਮ ਮਾਨ)- ਕੰਸਰਵੇਵਿਟ ਪਾਰਟੀ ਦੇ ਉਮੀਦਵਾਰ ਰਾਜਵੀਰ ਢਿਲੋਂ ਅੱਜ ਸਰੀ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਆਪਣੇ ਪਰਿਵਾਰ ਸਮੇਤ ਨਤਮਸਤਕ ਹੋਏ ਅਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਇਸ ਸਮੇਂ ਉਹਨਾਂ ਦੇ ਨਾਲ ਉਹਨਾਂ ਦੇ ਸਮਰਥਕ ਅਤੇ ਨਾਮਜ਼ਦਗੀ ਵਿੱਚ ਹਿੱਸਾ ਲੈਣ ਵਾਲੇ…
-

ਵਿਸ਼ਵ ਪੰਜਾਬੀ ਸਾਹਿਤ ਅਕੈਡਮੀ ਕੈਲੀਫੋਰਨੀਆ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਅਜੋਕੀ ਪੰਜਾਬੀ ਗ਼ਜ਼ਲ ਬਾਰੇ ਵਿਸ਼ੇਸ਼ ਸਮਾਗਮ
ਨੌਜਵਾਨ ਸ਼ਾਇਰ ਸੁਖਦੀਪ ਔਜਲਾ ਪਹਿਲੇ ਸਤਨਾਮ ਯਾਦਗਾਰੀ ਐਵਾਰਡ ਨਾਲ ਸਨਮਾਨਿਤ ਬੀਤੇ ਦਿਨੀਂ ਪੰਜਾਬੀ ਸਾਹਿਤ ਅਕੈਡਮੀ ਕੈਲੀਫੋਰਨੀਆ (ਅਮਰੀਕਾ) ਅਤੇ ਗ਼ਜ਼ਲ ਮੰਚ ਸਰੀ (ਕੈਨੇਡਾ) ਵੱਲੋਂ ਇਕ ਸ਼ੈਸ਼ਨ ਦੌਰਾਨ ਅਜੋਕੀ ਪੰਜਾਬੀ ਗ਼ਜ਼ਲ ਬਾਰੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਮੋਹਾਲੀ, 10 ਮਾਰਚ (ਹਰਦਮ ਮਾਨ)-ਬੀਤੇ ਦਿਨ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਐਸ.ਏ.ਐਸ. ਨਗਰ (ਮਹਾਲੀ) ਵਿਖੇ ਕਰਵਾਈ ਤਿੰਨ ਰੋਜ਼ਾ ਆਲਮੀ ਕਾਨਫਰੰਸ ਵਿੱਚ…
Latest News
About the Author

The Hind Canadian Times
Community Bureau & Editorial Inquiries :
Have a news tip, investigative lead, or community press release from Ontario, BC, Alberta, U.K., or Punjab?
Editorial Desk: thehindcanadiantimes@gmail.com
Submissions & Press Releases · Global Diaspora Newsroom

You May Have Missed












