Category: Surrey
-

ਪੰਜਾਬੀ ਲੈਂਗੂਏਜ ਐਜੂਕੇਸ਼ਨ ਐਸੋਸੀਏਸ਼ਨ (ਪਲੀ) ਵੱਲੋਂ ਅੰਤਰਾਸ਼ਟਰੀ ਮਾਂ-ਬੋਲੀ ਦਿਵਸ ‘ਤੇ ਸਰੀ ਵਿਚ ਵਿਸ਼ੇਸ਼ ਸਮਾਗਮ
ਪੰਜਾਬੀ ਲੈਂਗੂਏਜ ਐਜੂਕੇਸ਼ਨ ਐਸੋਸੀਏਸ਼ਨ (ਪਲੀ) ਨੇ ਬੀਤੇ ਦਿਨੀਂ ਆਪਣਾ 20ਵਾਂ ਸਲਾਨਾ ਅੰਤਰਾਸ਼ਟਰੀ ਮਾਂ-ਬੋਲੀ ਦਿਨ ਮਨਾਇਆ ਸਰੀ, 4 ਮਾਰਚ 2025 (ਹਰਦਮ ਮਾਨ)-ਪੰਜਾਬੀ ਲੈਂਗੂਏਜ ਐਜੂਕੇਸ਼ਨ ਐਸੋਸੀਏਸ਼ਨ (ਪਲੀ) ਨੇ ਬੀਤੇ ਦਿਨੀਂ ਆਪਣਾ 20ਵਾਂ ਸਲਾਨਾ ਅੰਤਰਾਸ਼ਟਰੀ ਮਾਂ-ਬੋਲੀ ਦਿਨ ਮਨਾਇਆ। ਇਸ ਸਬੰਧ ਵਿਚ ਕਰਵਾਏ ਗਏ ਇਕ ਵਿਸ਼ੇਸ਼ ਸਮਾਗਮ ਵਿਚ ਪਲੀ ਦੇ ਸਰਗਰਮ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੰਜਾਬੀ ਨੂੰ…
-

ਨਾਮਵਰ ਪੰਜਾਬੀ ਗ਼ਜ਼ਲਕਾਰ ਕ੍ਰਿਸ਼ਨ ਭਨੋਟ ਦੇ ਸਦੀਵੀ ਵਿਛੋੜੇ ਉੱਪਰ ਦੁੱਖ ਦਾ ਪ੍ਰਗਟਾਵਾ
ਪੰਜਾਬੀ ਦੇ ਨਾਮਵਰ ਸ਼ਾਇਰ ਕ੍ਰਿਸ਼ਨ ਭਨੋਟ ਸਰੀ, 4 ਮਾਰਚ (ਹਰਦਮ ਮਾਨ)-ਪੰਜਾਬੀ ਦੇ ਨਾਮਵਰ ਸ਼ਾਇਰ ਕ੍ਰਿਸ਼ਨ ਭਨੋਟ ਦੇ ਅਚਾਨਕ ਸਦੀਵੀ ਵਿਛੋੜੇ ਉੱਪਰ ਪੰਜਾਬੀ ਸਾਹਿਤਕਾਰਾਂ ਵੱਲੋਂ ਡੂੰਘਾ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ। ਵੱਖ ਵੱਖ ਲੇਖਕਾਂ ਵੱਲੋਂ ਸ਼ੋਕ ਮੀਟਿੰਗਾਂ ਕਰ ਕੇ ਮਰਹੂਮ ਸ਼ਾਇਰ ਨੂੰ ਯਾਦ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਕ੍ਰਿਸ਼ਨ ਭਨੋਟ ਲੰਮੇਂ ਸਮੇਂ ਤੋਂ…
-

ਮਹਾਨ ਚਿੱਤਰਕਾਰ ਜਰਨੈਲ ਸਿੰਘ ਦੇ ਅਚਾਨਕ ਸਦੀਵੀ ਵਿਛੋੜੇ ਕਾਰਨ ਸਰੀ ਵਿਚ ਸੋਗ ਦੀ ਲਹਿਰ
ਮਹਾਨ ਚਿੱਤਰਕਾਰ ਜਰਨੈਲ ਸਿੰਘ ਤੇ ਉਹਨਾਂ ਦੀਆਂ ਕਲਾਕ੍ਰਿਤਾਂ ਸਰੀ, 10 ਫਰਵਰੀ (ਹਰਦਮ ਮਾਨ)-ਮਹਾਨ ਚਿੱਤਰਕਾਰ ਜਰਨੈਲ ਸਿੰਘ ਦੇ ਅਚਾਨਕ ਸਦੀਵੀ ਵਿਛੋੜੇ ਕਾਰਨ ਸਰੀ ਦੇ ਸਾਹਿਤਕ, ਕਲਾਤਮਿਕ ਅਤੇ ਸਭਿਆਚਾਰ ਹਲਕਿਆਂ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਬਹੁਤ ਹੀ ਨਿਮਰ ਸ਼ਖ਼ਸੀਅਤ ਦੇ ਮਾਲਕ, ਕਲਾ, ਸਾਹਿਤ ਅਤੇ ਇਨਸਾਨੀਅਤ ਨੂੰ ਪਿਆਰ ਕਰਨ ਵਾਲੇ ਚਿੱਤਰਕਾਰ ਜਰਨੈਲ ਸਿੰਘ ਨੇ ਸਿੱਖ ਇਤਿਹਾਸ,…
-

ਹਰਮਨ ਪਿਆਰੇ ਰੇਡੀਓ ਹੋਸਟ ਹਰਜੀਤ ਗਿੱਲ ਨੇ ਸਰੀ ਨਿਊਟਨ ਹਲਕੇ ਤੋਂ ਆਪਣੀ ਚੋਣ ਮੁਹਿੰਮ ਦਾ ਬਿਗਲ ਵਜਾਇਆ
ਜਸਟਿਨ ਟਰੂਡੋ ਦੀ ਅਫਸਰਸ਼ਾਹੀ ਨੂੰ ਨੱਥ ਪਾਉਣ ਲਈ ਲੋਕਾਂ ਨੂੰ ਕੀਤੀ ਅਪੀਲ ਸਰੀ, 3 ਫਰਵਰੀ (ਹਰਦਮ ਮਾਨ)-ਕੰਸਰਵੇਟਿਵ ਪਾਰਟੀ ਦੇ ਉਮੀਦਵਾਰ ਅਤੇ ਲੋਕਾਂ ਦੇ ਹਰਮਨ ਪਿਆਰੇ ਰੇਡੀਓ ਹੋਸਟ ਹਰਜੀਤ ਸਿੰਘ ਗਿੱਲ ਨੇ ਬੀਤੇ ਦਿਨ ਆਪਣੇ ਹਮਾਇਤੀਆਂ ਅਤੇ ਚਾਹੁਣ ਵਾਲਿਆਂ ਦਾ ਵੱਡਾ ਇਕੱਠ ਕਰ ਕੇ ਆਪਣੀ ਚੋਣ ਮੁਹਿੰਮ ਦਾ ਬਿਗਲ ਵਜਾ ਦਿੱਤਾ ਹੈ। ਗਰੈਂਡ ਅੰਪਾਇਰ ਬੈਂਕੁਇਟ ਹਾਲ…
-

ਅਮਰੀਕਾ ਦੀਆਂ ਟੈਰਿਫ ਧਮਕੀਆਂ ਦਾ ਮੁਕਾਬਲਾ ਕਰਨ ਲਈ ਬੀ.ਸੀ. ਸਰਕਾਰ ਹਰਕਤ ‘ਚ ਆਈ
ਮੰਤਰੀ ਰਵੀ ਕਾਹਲੋਂ ਦੀ ਪ੍ਰਧਾਨਗੀ ਹੇਠ 10 ਮੈਂਬਰੀ ਕੈਬਨਿਟ ਕਮੇਟੀ ਦਾ ਗਠਨ ਸਰੀ, 30 ਜਨਵਰੀ (ਹਰਦਮ ਮਾਨ)-ਬੀ.ਸੀ. ਦੇ ਪ੍ਰੀਮੀਅਰ ਡੇਵਿਡ ਈਬੀ ਵੱਲੋਂ ਇੱਕ ਨਵੀਂ ਕੈਬਨਟ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਬੀਸੀ ਦੇ ਕਾਮਿਆਂ, ਕਾਰੋਬਾਰੀਆਂ ਅਤੇ ਅਰਥ ਵਿਵਸਥਾ ਨੂੰ ਅਮਰੀਕਾ ਦੇ ਪ੍ਰਸਤਾਵਿ ਟੈਰਿਫ ਖਤਰਿਆਂ ਤੋਂ ਬਚਾਉਣ ਲਈ ਸਰਕਾਰੀ ਤਾਲਮੇਲ ਦਾ ਕਾਰਜ ਕਰੇਗੀ। ਇਸ ਕੈਬਨਿਟ…
-

ਪੈਸੇਫਿਕ ਅਕੈਡਮੀ ਸਕੂਲ ਦੇ ਵਿਦਿਆਰਥੀ ਗੁਰਦੁਆਰਾ ਸਾਹਿਬ ਬਰੁੱਕਸਾਈਡ ਵਿਖੇ ਨਤਮਸਤਕ ਹੋਏ
ਸਰੀ, 21 ਜਨਵਰੀ (ਹਰਦਮ ਮਾਨ)-ਸਰੀ ਸਥਿਤ ਪੈਸੇਫਿਕ ਅਕੈਡਮੀ ਸਕੂਲ ਦੇ ਗਿਆਰਵੀਂ ਕਲਾਸ ਦੇ ਵਿਦਿਆਰਥੀ ਆਪਣੇ ਅਧਿਆਪਕ ਕਰਿਸ ਵੈਨਡਜ਼ੂਰਾ ਨਾਲ ਬੀਤੇ ਦਿਨੀਂ ਗੁਰਦੁਆਰਾ ਸਾਹਿਬ ਬਰੁੱਕਸਾਈਡ ਸਰੀ ਦੇ ਦਰਸ਼ਨ ਕਰਨ ਅਤੇ ਸਿੱਖ ਧਰਮ ਬਾਰੇ ਜਾਣਕਾਰੀ ਹਾਸਲ ਕਰਨ ਲਈ ਨਤਮਸਤਕ ਹੋਏ। ਕੈਨੇਡੀਅਨ ਰਾਮਗੜ੍ਹੀਆ ਸੁਸਾਇਟੀ ਵੱਲੋਂ ਪ੍ਰਧਾਨ ਬਲਵੀਰ ਸਿੰਘ ਚਾਨਾ ਅਤੇ ਮੀਡੀਆ ਸਕੱਤਰ ਸੁਰਿੰਦਰ ਸਿੰਘ ਜੱਬਲ ਨੇ ਉਨ੍ਹਾਂ ਨੂੰ…
-

ਐਬਸਫੋਰਡ ਲਾਈਫ ਟੀਮਜ ਟਰੇਨਿੰਗ ਸਕੂਲ ਦੇ ਵਿਦਿਆਰਥੀ ਗੁਰਦੁਆਰਾ ਨਾਨਕ ਨਿਵਾਸ ਵਿਖੇ ਨਤਮਸਤਕ ਹੋਏ
ਐਬਸਫੋਰਡ ਲਾਈਫ ਟੀਮਜ ਟਰੇਨਿੰਗ ਸਕੂਲ ਦੇ ਵਿਦਿਆਰਥੀ ਗੁਰਦੁਆਰਾ ਨਾਨਕ ਨਿਵਾਸ ਵਿਖੇ ਨਤਮਸਤਕ ਹੋਏ ਸਰੀ, 16 ਜਨਵਰੀ (ਹਰਦਮ ਮਾਨ)-ਬੀਤੇ ਦਿਨੀਂ ਐਬਸਫੋਰਡ ਲਾਈਫ ਟੀਮਜ ਟਰੇਨਿੰਗ ਸਕੂਲ ਦੇ ਵਿਦਿਆਰਥੀ ਗੁਰਦੁਆਰਾ ਨਾਨਕ ਨਿਵਾਸ ਨੰਬਰ 5 ਰੋਡ ਰਿਚਮੰਡ ਵਿਖੇ ਨਤਮਸਤਕ ਹੋਏ। ਇਹਨਾਂ ਵਿਦਿਆਰਥੀਆਂ ਦੇ ਅਧਿਆਪਕ ਜੇਮਜ ਪਾਰਲੀ ਇਨ੍ਹਾਂ ਦੀ ਅਗਵਾਈ ਕਰ ਰਹੇ ਸਨ। ਲਾਈਫ ਟੀਮਜ ਇਕ ਟਰੇਨਿੰਗ ਕਰਿਸਚੀਅਨ ਜਥੇਬੰਦੀ ਹੈ…
-

ਬੀ.ਸੀ. ਦੀ ਸੂਬਾਈ ਰੈਸਲਿੰਗ ਟੀਮ ਵਿੱਚ ਪੰਜਾਬੀ ਪਹਿਲਵਾਨਾਂ ਦੀ ਬੱਲੇ ਬੱਲੇ
ਸਰੀ, 1 ਜਨਵਰੀ (ਹਰਦਮ ਮਾਨ)-ਬੀ.ਸੀ. ਸੂਬੇ ਦੇ 19 ਸਾਲ ਤੋਂ ਘੱਟ ਉਮਰ ਦੇ ਪਹਿਲਵਾਨਾਂ ਨੇ ਸੂਬਾਈ ਟੀਮ ਵਿੱਚ ਪੰਜਾਬੀਆਂ ਦੀ ਬੱਲੇ ਬੱਲੇ ਕਰਵਾ ਦਿੱਤੀ ਹੈ। ਸੂਬਾਈ ਟੀਮ ਦੇ ਕੁੱਲ 24 ਪਹਿਲਵਾਨਾਂ ਵਿੱਚੋਂ 15 ਪਹਿਲਵਾਨ ਪੰਜਾਬੀ ਮੂਲ ਦੇ ਹਨ। ਇਹ ਸੂਬਾਈ ਟੀਮ 3 ਤੋਂ 5 ਜਨਵਰੀ 2025 ਤੱਕ ਕੈਲਗਰੀ (ਅਲਬਰਟਾ) ਵਿਖੇ ਹੋ ਰਹੇ ਅੰਡਰ-19 ‘ਡੀਨੋਸ ਕੱਪ ਐਂਡ ਕਲਾਸਿਕ ਰੈਸਲਿੰਗ ਟੂਰਨਾਮੈਂਟ’ ਵਿੱਚ ਭਾਗ…
-

ਤਰਕਸ਼ੀਲ ਸੁਸਾਇਟੀ ਕੈਨੇਡਾ ਨੇ ਸਰੀ ਅਤੇ ਐਬਸਫੋਰਡ ਵਿੱਚ ਕਰਵਾਇਆ ਤਰਕਸ਼ੀਲ ਮੇਲਾ
ਦੋਹਾਂ ਥਾਵਾਂ ‘ਤੇ ਨਾਟਕਾਂ ਦੀ ਬਾ-ਕਮਾਲ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਬਹੱਦ ਪ੍ਰਭਾਵਿਤ ਕੀਤਾ ਸਰੀ, 31 ਅਕਤੂਬਰ (ਹਰਦਮ ਮਾਨ)-ਤਰਕਸ਼ੀਲ ਸੁਸਾਇਟੀ ਕੈਨੇਡਾ ਵੱਲੋਂ 19ਵਾਂ ਤਰਕਸ਼ੀਲ ਮੇਲਾ ਸਰੀ ਅਤੇ ਐਬਸਫੋਰਡ ਵਿੱਚ ਕਰਵਾਇਆ ਗਿਆ। ਸਰੀ ਦੇ ਬੈਂਲ ਪ੍ਰਫਾਰਮਿੰਗ ਸੈਂਟਰ ਅਤੇ ਐਬਸਫੋਰਡ ਦੇ ਮੈਸਕੂਈ ਸੈਨਟੇਨੀਅਲ ਆਡੀਟੋਰੀਅਮ ਵਿਚ ਕਰਵਾਏ ਇਸ ਮੇਲੇ ਵਿੱਚ ਦੋਵਾਂ ਥਾਵਾਂ ‘ਤੇ ਪ੍ਰੋਗਰੈਸਵ ਕਲਾ ਮੰਚ ਕੈਲਗਰੀ ਦੇ ਕਲਾਕਾਰਾਂ ਵੱਲੋਂ ਕਮਲ…
-

ਸਰੀ ਵਿਚ ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦੇ ਵਿਸ਼ੇਸ਼ ਅੰਕ ਦਾ ਸ਼ਾਨਦਾਰ ਰਿਲੀਜ਼ ਸਮਾਰੋਹ
ਸਰੀ, 4 ਜੁਲਾਈ (ਹਰਦਮ ਮਾਨ)-ਸਰੀ ਤੋਂ ਛਪਦੇ ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਵੱਲੋਂ ਕੈਨੇਡਾ ਡੇ ‘ਤੇ ਪ੍ਰਕਾਸ਼ਿਤ ਵਿਸ਼ੇਸ਼ ਅੰਕ ਰਿਲੀਜ਼ ਕਰਨ ਲਈ ਬੀਤੇ ਦਿਨ ਰੈਫਲੈਕਸ਼ਨ ਬੈਂਕੁਇਟ ਹਾਲ ਸਰੀ ਵਿਖੇ ਇਕ ਸ਼ਾਨਦਾਰ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਸਮਾਜਿਕ, ਰਾਜਨੀਤਿਕ ਅਤੇ ਪੱਤਰਕਾਰੀ ਨਾਲ ਸੰਬੰਧਿਤ ਬਹੁਤ ਸਾਰੀਆਂ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦੇ ਵਿਸ਼ੇਸ਼ ਅੰਕ ਦਾ ਸ਼ਾਨਦਾਰ ਰਿਲੀਜ਼…
Latest News
About the Author

The Hind Canadian Times
Community Bureau & Editorial Inquiries :
Have a news tip, investigative lead, or community press release from Ontario, BC, Alberta, U.K., or Punjab?
Editorial Desk: thehindcanadiantimes@gmail.com
Submissions & Press Releases · Global Diaspora Newsroom

You May Have Missed












