Category: The Hind Canadian Times
-

ਲੱਖਾਂ ਡਾਲਰ ਅਦਾਲਤੀ ਲੜਾਈ ’ਚ ਖਰਚਣ ਮਗਰੋਂ ਬਾਲਟੀਮੋਰ ਗੁਰਦੁਆਰੇ ਦੇ ਦੋਵੇਂ ਧੜੇ ਇਕੱਠੇ
ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ’ਤੇ ਪਹਿਰਾ ਦੇਣ ਦਾ ਐਲਾਨ — ਹਰ ਮਸਲਾ ਮਿਲ ਬੈਠ ਕੇ ਹੱਲ ਕਰਨ ’ਤੇ ਜ਼ੋਰ ਬਾਲਟੀਮੋਰ, ਮੈਰੀਲੈਂਡ: (ਬਲਵਿੰਦਰ ਬਾਲਮ) ਗੁਰਦੁਆਰਾ ਸਿੱਖ ਐਸੋਸੇਸ਼ਨ ਆਫ ਬਾਲਟੀਮੋਰ ਨਾਲ ਜੁੜੇ ਲੰਮੇ ਸਮੇਂ ਤੋਂ ਚੱਲ ਰਹੇ ਵਿਵਾਦ ਨੂੰ ਖਤਮ ਕਰਨ ਵੱਲ ਉਸ ਸਮੇਂ ਅਹਿਮ ਕਦਮ ਦੇਖਣ ਨੂੰ ਮਿਲਿਆ, ਜਦੋਂ ਦੋਵੇਂ ਧੜੇ ਇਕੱਠੇ ਹੋ ਕੇ ਗੁਰੂ…
-

ਜਾਂਚ ਰਿਪੋਰਟ ਤੋਂ ਪਹਿਲਾਂ ਇਕਪਾਸੜ ਬਿਆਨਬਾਜ਼ੀ ਕਰਨਾ ਉੱਚਿਤ ਨਹੀਂ- ਸ਼੍ਰੋਮਣੀ ਕਮੇਟੀ ਅਹੁਦੇਦਾਰ
ਅੰਮ੍ਰਿਤਸਰ, 5 ਅਕਤੂਬਰ-(The Hind Canadian Times) : ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਗਠਿਤ ਜਾਂਚ ਕਮੇਟੀ ਦੀ ਰਿਪੋਰਟ ਆਉਣ ਤੋਂ ਪਹਿਲਾਂ ਹੀ ਕਿਸੇ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਅੰਤਿਮ ਸੱਚ ਮੰਨ ਲੈਣਾ ਅਤੇ ਉਸ ਦੇ ਆਧਾਰ ’ਤੇ ਇਕਪਾਸੜ ਧਾਰਨਾ ਬਣਾਉਣਾ ਨਿਆਂਸੰਗਤ ਨਹੀਂ ਹੈ। ਇਸ ਤਰ੍ਹਾਂ ਦੀ ਇਕਪਾਸੜ ਬਿਆਨਬਾਜ਼ੀ ਨਾ ਸਿਰਫ਼ ਮਾਮਲੇ ਦੀ ਨਿਰਪੱਖਤਾ ਨੂੰ…
-

ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਸਮਾਗਮਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਕਿਹਾ ਵੱਡੀ ਗਿਣਤੀ ਸ਼ਰਧਾਲੂਆਂ ਦੀ ਸ਼ਮੂਲੀਅਤ ਦੇ ਮੱਦੇਨਜ਼ਰ ਕੀਤੇ ਜਾਣਗੇ ਪੁਖ਼ਤਾ ਪ੍ਰਬੰਧ ਜਲੰਧਰ, 5 ਅਕਤੂਬਰ (The Hind Canadian Times) : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਸਮਾਗਮਾਂ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣਗੇ ਤਾਂ ਜੋ ਸਮਾਗਮਾਂ ਦੌਰਾਨ ਸ਼ਾਮਲ ਹੋਣ ਵਾਲੇ…
-

ਵਿਅਕਤੀਤਵ ਕ੍ਰਿਤੀਤਵ ਤੇ ਲੋਕ ਮੰਚ ਦੀ ਖੁਸ਼ਬੂ ਸੁਰਜੀਤ ਕੌਰ ਧਾਰੀਵਾਲ ਐਡਮਿੰਟਨ (ਕਨੇਡਾ)
ਸੁਰਜੀਤ ਕੌਰ ਧਾਲੀਵਾਲ ਉਮਰ ਦੀਆਂ ਲਗਭਗ 75 ਬਹਾਰਾਂ ਦੇਖ ਚੁੱਕੇ ਹਨ। ਉਹਨਾਂ ਨੇ ਸਕੂਲ ਤੋਂ ਲੈ ਕੇ ਉੱਚ ਸਿੱਖਿਆ ਤੱਕ ਰੰਗ ਮੰਚ ਅਤੇ ਸਭਿਆਚਾਰਕ ਕਿਰਿਆਵਾਂ ਦੇ ਰੂਪ ਵਿੱਚ ਰੰਗ ਢੰਗ ਤਰੀਕਿਆਂ ਨੂੰ ਸਕਾਰਾਤਮਕ ਤੇ ਬੌਧਿਕ ਸਪਰਸ਼ ਦਿੱਤਾ। ਇਹਨਾਂ ਨੇ ਨਾਟਕਾਂ ਵਿੱਚ ਸਕਾਰਾਤਮਕ ਅਤੇ ਨਕਾਰਾਤਮਕ ਭੂਮਿਕਾ ਦੇ ਚਿਤਰਨ ਪੇਸ਼ ਕੀਤੇ। ਕਈ ਮਾਨ ਸਨਮਾਨ ਹਾਸਲ ਕੀਤੇ। ਜ਼ਿੰਦਗੀ…
-

ਇੰਟਰਨੈਸ਼ਨਲ ਐਥਲੀਟ ਗੁਰਿੰਦਰ ਬੀਰ ਸਿੰਘ ਦਾ ਆਦਮਪੁਰ ਏਅਰਪੋਰਟ ’ਤੇ ਸਵਾਗਤ
Adampur, Oct 03, (The Hind Canadian Times) : ਬੀਤੇ ਦਿਨ ਇੰਟਰਨੈਸ਼ਨਲ ਐਥਲੀਟ ਗੁਰਿੰਦਰ ਬੀਰ ਸਿੰਘ ਦੇ ਆਦਮਪੁਰ ਏਅਰਪੋਰਟ ਪਹੁੰਚਣ ’ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਨੂੰ ਰਿਸੀਵ ਕਰਨ ਲਈ ਜ਼ਿਲ੍ਹਾ ਖੇਡ ਅਫਸਰ ਸ੍ਰੀ ਗੁਰਪ੍ਰੀਤ ਸਿੰਘ ਬਾਜਵਾ ਜੀ, ਵਿਭਾਗ ਦੇ ਸਟਾਫ਼ ਮੈਂਬਰਾਂ, ਕੋਚ ਸਾਹਿਬਾਨ ਅਤੇ ਉਨ੍ਹਾਂ ਦੇ ਕੋਚ ਸ੍ਰੀ ਸਰਬਜੀਤ ਸਿੰਘ ਹੈਪੀ ਜੀ ਵਿਸ਼ੇਸ਼…
-

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ – ਭਗਵੰਤ ਸਿੰਘ ਮਾਨ
ਨਸ਼ੇ ਦੇ ਖ਼ਿਲਾਫ਼ ਅੰਤਿਮ ਅਤੇ ਫ਼ੈਸਲਾਕੁੰਨ ਲੜਾਈ ਲੜ ਰਿਹਾ ਪੰਜਾਬ – ਮਾਨ ਮੁੱਖ ਮੰਤਰੀ ਭਗਵੰਤ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਸਮਾਗਮ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਪੁਲਿਸ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ ਚੰਡੀਗੜ੍ਹ, 3 ਅਕਤੂਬਰ (The Hind Canadian Times) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਪੰਜਾਬ ਪੁਲਿਸ ਵਿੱਚ…
-
Bhasha Vibhag Patiala, Dehradoon, Dr.Balbir Singh Sahit Sadan, Dr.Jagdeep Singh, Punjabi University Campus, The Hind Canadian Timesਭਾਸ਼ਾ ਵਿਭਾਗ ਪੰਜਾਬ ਨੇ ‘ਪੰਜਾਬੋਂ ਬਾਹਰ ਸਮਾਗਮਾਂ’ ਦੀ ਲੜੀ ਤਹਿਤ ਦੇਹਰਾਦੂਨ ਵਿਖੇ ਕਰਵਾਇਆ ਕਵੀ ਦਰਬਾਰ
ਵੱਖ ਵੱਖ ਸੂਬਿਆਂ ਦੇ ਕਵੀਆਂ ਨੇ ਕੀਤੀ ਸ਼ਮੂਲੀਅਤ ਪਟਿਆਲਾ, 3 ਅਕਤੂਬਰ (The Hind Canadian Times) : ਭਾਸ਼ਾ ਵਿਭਾਗ ਪੰਜਾਬ ਵੱਲੋਂ ‘ਪੰਜਾਬੋਂ ਬਾਹਰ’ ਸਮਾਗਮਾਂ ਦੀ ਲੜੀ ਤਹਿਤ ਡਾ. ਬਲਵੀਰ ਸਿੰਘ ਸਾਹਿਤ ਸਦਨ (ਪੰਜਾਬੀ ਯੂਨੀਵਰਸਿਟੀ ਕੈਂਪਸ) ਦੇਹਰਾਦੂਨ ਵਿਖੇ ਭਾਈ ਵੀਰ ਸਿੰਘ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ। ਜਿਸ ਦੀ ਪ੍ਰਧਾਨਗੀ ਸ਼੍ਰੋਮਣੀ ਕਵੀ ਦਰਸ਼ਨ ਬੁੱਟਰ, ਸਾਹਿਤ ਗੌਰਵ ਪ੍ਰੇਮ…
-
Elegance and Enthusiasm, HMV, Principal Dr. (Mrs.) Ekta Khosla, SILVERNIGHT 2026, The Hind Canadian TimesHMV Organised “SILVERNIGHT 2026” with Elegance and Enthusiasm
Jalandhar, Oct. 03,2026 (The Hind Canadian Times) : Hans Raj Mahila Maha Vidyalaya, Jalandhar, organized Silver Night 2026 on the theme “Vibes And Vivacity” for its resident scholars under the able guidance of Principal Dr. (Mrs.) Ekta Khosla. The programme commenced with the ceremonial lighting of the lamp followed by the recitation of the DAV…
-

ਯੁੱਧ ਨਸ਼ਿਆਂ ਵਿਰੁੱਧ’ ਤਹਿਤ ਵਾਰਡ ਨੰ. 63 ’ਚ ਜਾਗਰੂਕਤਾ ਮੀਟਿੰਗ
ਲੋਕਾਂ ਨੂੰ ਨਸ਼ਿਆਂ ਖਿਲਾਫ਼ ਮੁਹਿੰਮ ’ਚ ਸਰਗਰਮ ਸਹਿਯੋਗ ਦੇਣ ਦਾ ਦਿੱਤਾ ਸੱਦਾ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਜਲੰਧਰ, 2 ਅਕਤੂਬਰ (The Hind Canadian Times) : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਵਿਧਾਨ ਸਭਾ ਹਲਕਾ ਜਲੰਧਰ ਉੱਤਰੀ ਦੇ ਵਾਰਡ ਨੰਬਰ 63 ਵਿਖੇ ਵਾਰਡ ਡਿਫੈਂਸ ਕਮੇਟੀ ਦੇ ਸਹਿਯੋਗ…
-
Ms. Sevya Sharma, Rurka Kalan, Swachhata Gyan Yatra, The Hind Canadian Times, waste management, Youth Football ClubSWACHHTA GYAN YATRA HELD AT RURKA KALAN TO PROMOTE YOUTH-LED SANITATION
Students tour waste management plants under Swachhata Hi Seva 2026 to become cleanliness ambassadors Jalandhar, October 2- (The Hind Canadian Times) : As part of the ongoing Swachhata Hi Seva (SHS) 2026 campaign, a “Swachhta Gyan Yatra” was organized at Rurka Kalan village in Jalandhar district to foster environmental consciousness among young citizens. Conducted in coordination…
Latest News
About the Author

The Hind Canadian Times
Community Bureau & Editorial Inquiries :
Have a news tip, investigative lead, or community press release from Ontario, BC, Alberta, U.K., or Punjab?
Editorial Desk: thehindcanadiantimes@gmail.com
Submissions & Press Releases · Global Diaspora Newsroom

You May Have Missed












