Category: The Hind Canadian Times
-

ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾ ਗੱਦੀ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੀ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਬੰਧੀ ਇਕੱਤਰਤਾ
ਸ਼ਤਾਬਦੀ ਨੂੰ ਸਮਰਪਿਤ ਸ੍ਰੀ ਖਡੂਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਪਟਿਆਲਾ ਤੇ ਅੰਮ੍ਰਿਤਸਰ ਵਿਖੇ ਕੀਤੇ ਜਾਣਗੇ ਸੈਮੀਨਾਰ ਅੰਮ੍ਰਿਤਸਰ, 17 ਜੁਲਾਈ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾ ਗੱਦੀ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੀ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਬੰਧੀ ਦੀਆਂ ਤਿਆਰੀਆਂ ਸਬੰਧੀ ਅੱਜ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ…
-

ਉਰਦੂ ਕਹਾਣੀਆਂ ਦੀ ਅਨੁਵਾਦਿਤ ਪੰਜਾਬੀ ਪੁਸਤਕ ‘ਜਦੋਂ ਉਹ ਨਗ਼ਮਾ ਛੇੜਦੀ ਹੈ’ ਰਿਲੀਜ਼ ਕੀਤੀ
ਪੰਜਾਬੀ ਪੁਸਤਕ ‘ਜਦੋਂ ਉਹ ਨਗ਼ਮਾ ਛੇੜਦੀ ਹੈ’ ਰਿਲੀਜ਼ ਸਰੀ, 7 ਜੁਲਾਈ (ਹਰਦਮ ਮਾਨ)-ਗੁਲਾਟੀ ਪਬਲਿਸ਼ਰਜ਼ ਲਿਮਟਿਡ ਸਰੀ ਵੱਲੋਂ ਬੀਤੇ ਦਿਨ ਉਰਦੂ ਤੋਂ ਗੁਰਮੁਖੀ ਵਿਚ ਅਨੁਵਾਦ ਕੀਤੀਆਂ ਕਹਾਣੀਆਂ ਦੀ ਪੁਸਤਕ ‘ਜਦੋਂ ਉਹ ਨਗ਼ਮਾ ਛੇੜਦੀ ਹੈ’ ਰਿਲੀਜ਼ ਕੀਤੀ ਗਈ। ਇਸ ਪੁਸਤਕ ਵਿਚ ਮੁਹੰਮਦ ਸਈਅਦ ਟਰਾਂਬੂ ਦੀਆਂ 27 ਕਹਾਣੀਆਂ ਪ੍ਰਕਾਸ਼ਿਤ ਕੀਤੀਆਂ ਗਈਆਂ ਹਨ। ਪੁਸਤਕ ਦੀ ਸੰਪਾਦਨਾ ਪ੍ਰਸਿੱਧ ਲੇਖਕ…
-

ਸਰੀ ਵਿਚ ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦੇ ਵਿਸ਼ੇਸ਼ ਅੰਕ ਦਾ ਸ਼ਾਨਦਾਰ ਰਿਲੀਜ਼ ਸਮਾਰੋਹ
ਸਰੀ, 4 ਜੁਲਾਈ (ਹਰਦਮ ਮਾਨ)-ਸਰੀ ਤੋਂ ਛਪਦੇ ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਵੱਲੋਂ ਕੈਨੇਡਾ ਡੇ ‘ਤੇ ਪ੍ਰਕਾਸ਼ਿਤ ਵਿਸ਼ੇਸ਼ ਅੰਕ ਰਿਲੀਜ਼ ਕਰਨ ਲਈ ਬੀਤੇ ਦਿਨ ਰੈਫਲੈਕਸ਼ਨ ਬੈਂਕੁਇਟ ਹਾਲ ਸਰੀ ਵਿਖੇ ਇਕ ਸ਼ਾਨਦਾਰ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਸਮਾਜਿਕ, ਰਾਜਨੀਤਿਕ ਅਤੇ ਪੱਤਰਕਾਰੀ ਨਾਲ ਸੰਬੰਧਿਤ ਬਹੁਤ ਸਾਰੀਆਂ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦੇ ਵਿਸ਼ੇਸ਼ ਅੰਕ ਦਾ ਸ਼ਾਨਦਾਰ ਰਿਲੀਜ਼…
-

ਸੰਸਦ ’ਚ ਰਾਹੁਲ ਗਾਂਧੀ ਵੱਲੋਂ ਅਭਯ ਮੁਦਰਾ ਨੂੰ ਪਹਿਲੇ ਪਾਤਸ਼ਾਹ ਨਾਲ ਜੋੜਨ ਦਾ ਲਿਆ ਸਖ਼ਤ ਨੋਟਿਸ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਸੰਸਦ ਅੰਦਰ ਕਾਂਗਰਸ ਦੇ ਐਮਪੀ ਰਾਹੁਲ ਗਾਂਧੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਨਾਲ ਅਭਯ ਮੁਦਰਾ ਨੂੰ ਜੋੜਨ ਦਾ ਸਖ਼ਤ ਨੋਟਿਸ ਲਿਆ ਗਿਆ। ਅੰਮ੍ਰਿਤਸਰ, 5 ਜੁਲਾਈ-ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਬੀਤੇ ਦਿਨੀਂ…
-

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਗਏ ਅਹਿਮ ਫੈਸਲੇ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੋ ਨਵੇਂ ਗ੍ਰੰਥੀ ਸਿੰਘ ਸਾਹਿਬਾਨ ਨਿਯੁਕਤ ਰਾਜਸਥਾਨ ’ਚ ਪ੍ਰੀਖਿਆ ਦੌਰਾਨ ਕਕਾਰ ਲਹਾਉਣ ਵਾਲੇ ਅਧਿਕਾਰੀਆਂ ਅਤੇ ਕੰਗਨਾ ਰਣੌਤ ਖਿਲਾਫ਼ ਹੋਵੇ ਪਰਚਾ ਦਰਜ-ਐਡਵੋਕੇਟ ਧਾਮੀ ਅੰਮ੍ਰਿਤਸਰ, 5 ਜੁਲਾਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਦੋ…
-

International Yoga Day Celebrated at HMV
21 JUNE 2024 (PUNJAB) : International Yoga Day was celebrated in the premises of Hans Raj Mahila Maha Vidyalaya, Jalandhar with great enthusiasm in collaboration with National Service Scheme, Ministry of Ayush and 2PB Girls Battalion, NCC Jalandhar. It was an initiative of Student Council and Sports Department of the institution. The Yoga Day was…
-

ਬੀ.ਸੀ. ਅਸੈਂਬਲੀ ਵੱਲੋਂ ਗੁਰਗਿਆਨ ਫਾਊਂਡੇਸ਼ਨ ਦੇ ਸੰਚਾਲਕਾਂ ਦਾ ਸਨਮਾਨ
ਫਾਊਂਡੇਸ਼ਨ ਵੱਲੋਂ ਕੈਂਸਰ ਦੇ ਖੋਜ ਕਾਰਜਾਂ ਲਈ ਇਕ ਮਿਲੀਅਨ ਫੰਡ ਇਕੱਠਾ ਕਰਨ ਦੀ ਸ਼ਲਾਘਾ ਸਰੀ, 12 ਮਈ (ਹਰਦਮ ਮਾਨ)– ਕੈਂਸਰ ਦੀ ਨਾਮੁਰਾਦ ਬੀਮਾਰੀ ਤੋਂ ਕੀਮਤੀ ਮਨੁੱਖੀ ਜਾਨਾਂ ਬਚਾਉਣ ਲਈ ਖੋਜ ਕਾਰਜ ਵਾਸਤੇ ਇਕ ਮਿਲੀਅਨ ਡਾਲਰ ਦੀ ਦਾਨ ਰਾਸ਼ੀ ਇਕੱਤਰ ਕਰ ਕੇ ਬੀ.ਸੀ. ਕੈਂਸਰ ਫਾਊਂਡੇਸ਼ਨ ਨੂੰ ਦੇਣ ਵਾਲੇ ਗੁਰਗਿਆਨ ਫਾਊਂਡੇਸ਼ਨ ਦੇ ਕਾਮਿਆਂ ਨੂੰ ਬੀਤੇ ਦਿਨ ਬੀ.ਸੀ. ਅਸੈਂਬਲੀ ਵਿਚ ਬੁਲਾ…
Latest News
About the Author

The Hind Canadian Times
Community Bureau & Editorial Inquiries :
Have a news tip, investigative lead, or community press release from Ontario, BC, Alberta, U.K., or Punjab?
Editorial Desk: thehindcanadiantimes@gmail.com
Submissions & Press Releases · Global Diaspora Newsroom

You May Have Missed












