Category: to participate in the death anniversary
-

ਮਹਾਰਾਜਾ ਰਣਜੀਤ ਸਿੰਘ ਦੇ ਬਰਸੀ ਸਮਾਗਮਾਂ ’ਚ ਸ਼ਮੂਲੀਅਤ ਲਈ ਜੈਕਾਰਿਆਂ ਦੀ ਗੂੰਜ ’ਚ ਸਿੱਖ ਸ਼ਰਧਾਲੂਆਂ ਜਥਾ ਪਾਕਿਸਤਾਨ ਲਈ ਰਵਾਨਾ
ਅੰਮ੍ਰਿਤਸਰ, 21 ਜੂਨ- (The Hind Canadian Times) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋ ਰਹੇ ਸਮਾਗਮਾਂ ’ਚ ਸ਼ਮੂਲੀਅਤ ਕਰਨ ਲਈ ਅੱਜ ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਹੋਇਆ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਜਥੇ ਦੀ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ…