Category: Tutte Vadiyan De dastan
-

‘ਟੁੱਟੇ ਵਾਅਦਿਆਂ ਦੀ ਦਾਸਤਾਨ’ ਪੁਸਤਕ ਲੋਕ ਹਿਤਾਂ ਦੀ ਪਹਿਰੇਦਾਰ
ਉਜਾਗਰ ਸਿੰਘ ਗੁਰਮੀਤ ਸਿੰਘ ਪਲਾਹੀ ਸਮਰੱਥ ਲੇਖਕ ਤੇ ਕਾਲਮ ਨਵੀਸ ਹੈ। ਉਸ ਦੀਆਂ ਇੱਕ ਦਰਜਨ ਪੁਸਤਕਾਂ ਸਾਹਿਤ ਦੇ ਵੱਖ-ਵੱਖ ਰੂਪਾਂ ਦੀਆਂ ਪ੍ਰਕਾਸ਼ਤ ਹੋ ਚੁੱਕੀਆਂ ਹਨ। ‘ਟੁੱਟੇ ਵਾਅਦਿਆਂ ਦੀ ਦਾਸਤਾਨ’ ਪੁਸਤਕ ਗੁਰਮੀਤ ਸਿੰਘ ਪਲਾਹੀ ਦੇ ਚੋਣਵੇਂ ਲੇਖਾਂ ਨੂੰ ਇਕੱਤਰ ਕਰਕੇ ਪਰਵਿੰਦਰਜੀਤ ਸਿੰਘ ਨੇ ਸੰਪਾਦਿਤ ਕੀਤੀ ਹੈ। ਇਸ ਪੁਸਤਕ ਵਿੱਚ ਗੁਰਮੀਤ ਸਿੰਘ ਪਲਾਹੀ ਦੇ ਲਿਖੇ 56 ਲੇਖ…
You May Have Missed














