Category: UPSC
-

ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ
ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 25 ਅਪ੍ਰੈਲ-(The Hind Canadian Times) : ਉੱਚ ਪ੍ਰਸ਼ਾਸਕੀ ਸੇਵਾਵਾਂ ਲਈ ਚੁਣੇ ਗਏ ਸਿੱਖ ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਦੀ ਰਾਸ਼ੀ ਨਾਲ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤੇ ਜਾਣ ਨੂੰ ਬੀਤੇ ਦਿਨੀਂ ਅੰਤ੍ਰਿੰਗ ਕਮੇਟੀ ਨੇ ਸਿਧਾਂਤਕ ਤੌਰ ’ਤੇ ਪ੍ਰਵਾਨਗੀ…
You May Have Missed














