Category: Vancouver
-

ਮਾਊਂਟ ਐਵਰੈਸਟ ਫ਼ਤਹਿ ਕਰਕੇ ਵੈਨਕੂਵਰ ਪਰਤੇ ਅਜੇਪਾਲ ਧਾਲੀਵਾਲ ਦਾ ਹਵਾਈ ਅੱਡੇ ’ਤੇ ਭਰਵਾਂ ਸਵਾਗਤ
ਵੈਨਕੂਵਰ, 4 ਜੂਨ (ਹਰਦਮ ਮਾਨ)-ਦੁਨੀਆ ਦੀ ਸਭ ਤੋਂ ਉੱਚੀ ਅਤੇ ਦੁਰਗਮ ਚੋਟੀ ‘ਮਾਊਂਟ ਐਵਰੈਸਟ’ ਨੂੰ ਸਫ਼ਲਤਾਪੂਰਵਕ ਫ਼ਤਹਿ ਕਰਕੇ ਇਤਿਹਾਸ ਰਚਣ ਵਾਲੇ ਪ੍ਰਸਿੱਧ ਪਰਬਤਾਰੋਹੀ ਅਜੇਪਾਲ ਧਾਲੀਵਾਲ ਦਾ ਵੈਨਕੂਵਰ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਪਹੁੰਚਣ ’ਤੇ ਭਾਈਚਾਰੇ ਵੱਲੋਂ ਬੇਮਿਸਾਲ ਅਤੇ ਨਿੱਘਾ ਸਵਾਗਤ ਕੀਤਾ ਗਿਆ। ਜਿਵੇਂ ਹੀ ਅਜੇਪਾਲ ਧਾਲੀਵਾਲ ਟਰਮੀਨਲ ਤੋਂ ਬਾਹਰ ਆਏ, ਉੱਥੇ ਮੌਜੂਦ ਪਰਿਵਾਰਕ ਮੈਂਬਰਾਂ, ਦੋਸਤਾਂ, ਸਨੇਹੀਆਂ…
-

ਅਕਾਲੀ ਸਿੰਘ ਗੁਰਦੁਆਰਾ ਸਾਹਿਬ ਵੈਨਕੂਵਰ ਵੱਲੋਂ ਗੁਰਦੇਵ ਸਿੰਘ ਬਾਠ (ਹਾਂਗਕਾਂਗ) ਦਾ ਵਿਸ਼ੇਸ਼ ਸਨਮਾਨ
ਅਕਾਲੀ ਸਿੰਘ ਸਿੱਖ ਸੋਸਾਇਟੀ ਵੈਨਕੂਵਰ ਅਤੇ ਸਥਾਨਕ ਸੰਗਤ ਵੱਲੋਂ ਬੀਤੇ ਦਿਨ ਪ੍ਰਸਿੱਧ ਸਿੱਖ ਪ੍ਰਚਾਰਕ ਗੁਰਦੇਵ ਸਿੰਘ ਬਾਠ (ਹਾਂਗਕਾਂਗ) ਦਾ ਸਨਮਾਨ ਕੀਤਾ ਗਿਆ। ਵੈਨਕੂਵਰ, 20 ਨਵੰਬਰ (ਹਰਦਮ ਮਾਨ)- ਅਕਾਲੀ ਸਿੰਘ ਸਿੱਖ ਸੋਸਾਇਟੀ ਵੈਨਕੂਵਰ ਅਤੇ ਸਥਾਨਕ ਸੰਗਤ ਵੱਲੋਂ ਬੀਤੇ ਦਿਨ ਪ੍ਰਸਿੱਧ ਸਿੱਖ ਪ੍ਰਚਾਰਕ ਗੁਰਦੇਵ ਸਿੰਘ ਬਾਠ (ਹਾਂਗਕਾਂਗ) ਦਾ ਸਨਮਾਨ ਕੀਤਾ ਗਿਆ। ਸਮਾਗਮ ਦੌਰਾਨ ਪ੍ਰਸਿੱਧ ਲੇਖਕ ਤੇ ਪੱਤਰਕਾਰ…
-

ਸਨਸੈੱਟ ਇੰਡੋ ਕੈਨੇਡੀਅਨ ਸੀਨੀਅਰ ਸੋਸਾਇਟੀ ਵੈਨਕੂਵਰ ਨੇ ਲਾਇਆ ਵਿਕਟੋਰੀਆ ਦਾ ਯਾਦਗਾਰੀ ਟੂਰ
ਸਰੀ, 10 ਸਤੰਬਰ (ਹਰਦਮ ਮਾਨ)-ਸਨਸੈੱਟ ਇੰਡੋ ਕੈਨੇਡੀਅਨ ਸੀਨੀਅਰ ਸੋਸਾਇਟੀ ਵੈਨਕੂਵਰ ਵੱਲੋਂ ਬੀਤੇ ਦਿਨੀਂ ਬੀਸੀ ਦੀ ਰਾਜਧਾਨੀ ਵਿਕਟੋਰੀਆ ਦਾ ਯਾਦਗਾਰੀ ਟੂਰ ਲਾਇਆ ਗਿਆ। ਸੁਸਾਇਟੀ ਦੇ ਪ੍ਰਧਾਨ ਗੁਰਬਖਸ਼ ਸਿੰਘ ਸਿੱਧੂ ਨੇ ਦੱਸਿਆ ਹੈ ਕਿ ਸੁਸਾਇਟੀ ਦੇ 30 ਮੈਂਬਰ ਫੈਰੀ ਦੇ ਸਮੁੰਦਰੀ ਸਫਰ ‘ਤੇ ਰਵਾਨਾ ਹੋਏ ਅਤੇ ਫੈਰੀ ਦੇ ਸਫਰ ਦੌਰਾਨ ਸਮੁੰਦਰ ਤੇ ਆਸ ਪਾਸ ਦੀਆਂ ਖੂਬਸੂਰਤ ਪਹਾੜੀਆਂ…
-

ਸਨਸੈੱਟ ਇੰਡੋ ਕਨੇਡੀਅਨ ਸੀਨੀਅਰਜ਼ ਸੁਸਾਇਟੀ ਵੈਨਕੂਵਰ ਵੱਲੋਂ ‘ਵਰਲਡ ਸੀਨੀਅਰਜ਼ ਡੇ’ ਮਨਾਇਆ ਗਿਆ
ਵੈਨਕੂਵਰ, 28 ਅਗਸਤ (ਹਰਦਮ ਮਾਨ)-ਇੰਡੋ ਕਨੇਡੀਅਨ ਸੀਨੀਅਰਜ਼ ਸੁਸਾਇਟੀ ਵੈਨਕੂਵਰ ਵੱਲੋਂ ਬੀਤੇ ਦਿਨੀਂ ਸਨਸੈੱਟ ਕਮਿਊਨਿਟੀ ਸੈਂਟਰ ਵੈਨਕੂਵਰ ਵਿਖੇ ਆਪਣੀ ਵਿਸ਼ੇਸ਼ ਸਭਾ ਦੌਰਾਨ ‘ਵਰਲਡ ਸੀਨੀਅਰਜ਼ ਡੇ’ ਮਨਾਇਆ ਗਿਆ। ਇਸ ਮੌਕੇ ਵੈਲਫੇਅਰ ਸੋਸਾਇਟੀ ਸਰੀ ਦੇ ਜਸਵਿੰਦਰ ਸਿੰਘ ਮਾਹਲ ਆਪਣੀ ਟੀਮ ਨਾਲ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ। ਸੁਸਾਇਟੀ ਦੇ ਸਕੱਤਰ ਸੁਰਜੀਤ ਸਿੰਘ ਮਿਨਹਾਸ ਨੇ ਆਏ ਸਾਰੇ ਮਹਿਮਾਨਾਂ ਦਾ ਸਵਾਗਤ…
-

ਗੁਰੂ ਨਾਨਕ ਜਹਾਜ਼ ਦੀ 111ਵੀਂ ਯਾਦਗਾਰੀ ਵਰ੍ਹੇ-ਗੰਢ ‘ਤੇ ਵੈਨਕੂਵਰ ‘ਚ ਸਮਾਗਮ
ਗੁਰੂ ਨਾਨਕ ਜਹਾਜ਼’ ਨਾਂ ਦੀ ਬਹਾਲੀ ਅਤੇ ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ ਦਾ ਇਤਿਹਾਸ ਦਰੁਸਤ ਕਰਨ ਸਬੰਧੀ ਮਤੇ ਸਰਬ-ਸੰਮਤੀ ਨਾਲ ਪਾਸ ਵੈਨਕੂਵਰ , 26 ਮਈ (ਹਰਦਮ ਮਾਨ)- 111 ਸਾਲ ਪਹਿਲਾਂ ਕੈਨੇਡਾ ਦੇ ਬਸਤੀਵਾਦ ਅਤੇ ਨਸਲਵਾਦ ਦਾ, ਚੜ੍ਹਦੀ ਕਲਾ ਅਤੇ ਭਾਈਚਾਰਕ ਸਾਂਝ ਨਾਲ ਮੁਕਾਬਲਾ ਕਰਨ ਵਾਲੇ ‘ਗੁਰੂ ਨਾਨਕ ਜਹਾਜ਼ ਦੇ ਮੁਸਾਫਿਰਾਂ’ ਦੀ ਨਿੱਡਰ ਅਤੇ ਸੁਤੰਤਰ ਹਸਤੀ…
-

ਗੁਰੂ ਨਾਨਕ ਜਹਾਜ਼ ਦੀ 111ਵੀਂ ਵਰ੍ਹੇ-ਗੰਢ ‘ਤੇ 25 ਮਈ ਨੂੰ ਵੈਨਕੂਵਰ ‘ਚ ਹੋਵੇਗਾ ਵਿਸ਼ੇਸ਼ ਸਮਾਗਮ
ਸਰੀ, 7 ਮਈ (ਹਰਦਮ ਮਾਨ)- ਗੁਰੂ ਨਾਨਕ ਜਹਾਜ਼ ਦੇ ਚੜ੍ਹਦੀ’ ਕਲਾ ਦੇ ਸਫ਼ਰ ਦੇ 111ਵੇਂ ਸਾਲ ‘ਤੇ, ਕੈਨੇਡਾ ਦੀ ਧਰਤੀ ‘ਤੇ ਵੈਨਕੂਵਰ ਦੇ ਸਮੁੰਦਰੀ ਤੱਟ ‘ਤੇ (1199 ਵੈਸਟ ਕਾਰਡੋਵਾ ਸਟਰੀਟ) ਗੁਰੂ ਨਾਨਕ ਜਹਾਜ਼ ਮੈਮੋਰੀਅਲ ਸਮਾਰਕ ਉੱਪਰ 25 ਮਈ ਨੂੰ ਦੁਪਹਿਰ 2 ਵਜੇ ਤੋਂ 5 ਵਜੇ ਤੱਕ ਵਿਸ਼ੇਸ਼ ਪ੍ਰੋਗਰਾਮ ਕੀਤਾ ਜਾ ਰਿਹਾ ਹੈ। ਇਸ ਸਮਾਗਮ ਸਬੰਧੀ…
Latest News
About the Author

The Hind Canadian Times
Community Bureau & Editorial Inquiries :
Have a news tip, investigative lead, or community press release from Ontario, BC, Alberta, U.K., or Punjab?
Editorial Desk: thehindcanadiantimes@gmail.com
Submissions & Press Releases · Global Diaspora Newsroom

You May Have Missed












