Category: Vancouver vichar manch
-

ਵੈਨਕੂਵਰ ਵਿਚਾਰ ਮੰਚ ਦੀ ਮੀਟਿੰਗ ‘ਚ ਪੰਜਾਬੀ ਸਾਹਿਤ ਦੇ ਪਸਾਰ ਅਤੇ ਲੇਖਕਾਂ ਦੀ ਪੜ੍ਹਨ-ਰੁਚੀ ਬਾਰੇ ਵਿਚਾਰ ਚਰਚਾ
ਸਰੀ, 18 ਅਕਤੂਬਰ (ਹਰਦਮ ਮਾਨ) – ਵੈਨਕੂਵਰ ਵਿਚਾਰ ਮੰਚ ਦੀ ਇੱਕ ਸਾਹਿਤਕ ਮੀਟਿੰਗ ਗੁਲਾਟੀ ਪਬਲਿਸ਼ਰਜ਼ ਲਿਮਟਿਡ, ਸਰੀ ਦੇ ਵਿਹੜੇ ਵਿਚ ਹੋਈ, ਜਿਸ ਵਿੱਚ ਹਰਦੇਵ ਸਿੰਘ ਅਰਸ਼ੀ ਅਤੇ ਸਤੀਸ਼ ਗੁਲਾਟੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਦੌਰਾਨ ਸਿਆਟਲ, ਬਰੈਂਪਟਨ ਅਤੇ ਕੈਲੀਫੋਰਨੀਆ ਵਿੱਚ ਹੋਈਆਂ ਵਿਸ਼ਵ ਪੰਜਾਬੀ ਸਾਹਿਤਕ ਕਾਨਫਰੰਸਾਂ ਦੇ ਯੋਗਦਾਨ, ਪੰਜਾਬੀ ਸਾਹਿਤ ਦੇ ਵਿਕਾਸ ਅਤੇ ਲੇਖਕਾਂ ਵਿੱਚ…
-

ਸਰੀ ਵਿਚ ਵੈਨਕੂਵਰ ਵਿਚਾਰ ਮੰਚ ਵੱਲੋਂ ‘ਜਰਨੈਲ ਸਿੰਘ ਆਰਟਿਸਟ ਸਿਮਰਤੀ ਗਰੰਥ’ ਲੋਕ ਅਰਪਣ
ਜਰਨੈਲ ਸਿੰਘ ਆਰਟਿਸਟ ਨੂੰ ਮਹਾਨ ਚਿੱਤਰਕਾਰ, ਨਿਮਰ, ਸਾਦੇ, ਮਿਲਣਸਾਰ ਅਤੇ ਸੰਵੇਦਨਸ਼ੀਲ ਇਨਸਾਨ ਵਜੋਂ ਯਾਦ ਕੀਤਾ ਗਿਆ ਸਰੀ, 8 ਸਤੰਬਰ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ (ਰਜਿ.) ਵੱਲੋਂ ਬੀਤੇ ਦਿਨ ਪ੍ਰਸਿੱਧ ਚਿੱਤਰਕਾਰ ਜਰਨੈਲ ਸਿੰਘ ਆਰਟਿਸਟ ਦੀ ਯਾਦ ਨੂੰ ਸਮਰਪਿਤ ਸਿਮਰਤੀ ਗਰੰਥ ਰਿਲੀਜ਼ ਸਮਾਗਮ ਗਰੈਂੜ ਤਾਜ ਬੈਂਕੁਇਟ ਹਾਲ ਸਰੀ ਵਿਖੇ ਕਰਵਾਇਆ ਗਿਆ। ਸਮਾਗਮ ਦੌਰਾਨ ਜਰਨੈਲ ਸਿੰਘ ਆਰਟਿਸਟ ਦੇ…
-
Gulati Publisher Limited, Hardam Maan, Kirpal Pooni, Mohan Gill, Surrey, The Hind Canadian Times, Vancouver vichar manchਵੈਨਕੂਵਰ ਵਿਚਾਰ ਮੰਚ ਵੱਲੋਂ ਇੰਗਲੈਂਡ ਵਾਸੀ ਸ਼ਾਇਰ ਕਿਰਪਾਲ ਪੂਨੀ ਨਾਲ ਸਾਹਿਤਕ ਮਿਲਣੀ
ਸਰੀ, 24 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਵੱਲੋਂ ਇੰਗਲੈਂਡ ਤੋਂ ਆਏ ਨਾਮਵਰ ਸ਼ਾਇਰ ਕਿਰਪਾਲ ਪੂਨੀ ਨਾਲ ਗੁਲਾਟੀ ਪਬਲਿਸ਼ਰਜ਼ ਲਿਮਟਿਡ ਸਰੀ ਵਿਖੇ ਸਾਹਿਤਕ ਮਿਲਣੀ ਕੀਤੀ ਗਈ। ਇਸ ਮੌਕੇ ਕਿਰਪਾਲ ਪੂਨੀ ਨੇ ਆਪਣੀ ਜ਼ਿੰਦਗੀ, ਸਾਹਿਤਕ ਸਫ਼ਰ, ਕਾਵਿ-ਸਿਰਜਣਾ ਅਤੇ ਆਪਣੀਆਂ ਪ੍ਰਕਾਸ਼ਿਤ ਪੁਸਤਕਾਂ ਬਾਰੇ ਵਿਚਾਰ ਸਾਂਝੇ ਕੀਤੇ। ਸਮਾਗਮ ਦੀ ਸ਼ੁਰੂਆਤ ਕਰਦਿਆਂ ਵੈਨਕੂਵਰ ਵਿਚਾਰ ਮੰਚ ਦੇ ਆਗੂ ਮੋਹਨ ਗਿੱਲ…
-
Gulati Publishers, Hardam Maan, Hardial Singh Cheema, Ravinder Sehrai, The Hind Canadian Times, Vancouver vichar manchਵੈਨਕੂਵਰ ਵਿਚਾਰ ਮੰਚ ਵੱਲੋਂ ਸ਼ਾਇਰ ਰਵਿੰਦਰ ਸਹਿਰਾਅ ਅਤੇ ਹਰਦਿਆਲ ਸਿੰਘ ਚੀਮਾ ਨਾਲ ਸਾਹਿਤਕ ਮਿਲਣੀ
ਸਰੀ, 3 ਅਪ੍ਰੈਲ (ਹਰਦਮ ਮਾਨ)-ਬੀਤੇ ਦਿਨ ਗੁਲਾਟੀ ਪਬਲਿਸ਼ਰਜ਼ ਲਿਮਟਿਡ ਸਰੀ ਵਿਖੇ ਵੈਨਕੂਵਰ ਵਿਚਾਰ ਮੰਚ ਵੱਲੋਂ ਅਮਰੀਕਾ ਦੇ ਸ਼ਹਿਰ ਸ਼ਿਕਾਗੋ ਤੋਂ ਆਏ ਨਾਮਵਰ ਸ਼ਾਇਰ ਰਵਿੰਦਰ ਸਹਿਰਾਅ ਅਤੇ ਸਿਆਟਲ ਤੋਂ ਬਹੁਪੱਖੀ ਸਾਹਿਤਕਾਰ ਹਰਦਿਆਲ ਸਿੰਘ ਚੀਮਾ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਸਾਹਿਤਕ ਮਿਲਣੀ ਵਿਚ ਹਰਦਿਆਲ ਸਿੰਘ ਚੀਮਾ ਨੇ ਆਪਣੀਆਂ ਸਾਹਿਤਕ ਅਤੇ ਨਿੱਜੀ ਪ੍ਰਾਪਤੀਆਂ ਜ਼ਿਕਰ ਕਰਦਿਆਂ ਆਪਣੀ ਸਵੈ-ਜੀਵਨੀ…
-

ਵੈਨਕੂਵਰ ਵਿਚਾਰ ਮੰਚ ਦੇ ਲੇਖਕਾਂ ਨੇ ਮਹਾਨ ਨਾਵਲਕਾਰ ਗੁਰਦਿਆਲ ਸਿੰਘ ਨੂੰ ਜਨਮ ਦਿਨ ‘ਤੇ ਯਾਦ ਕੀਤਾ
ਸਰੀ, 10 ਜਨਵਰੀ 2025 (ਹਰਦਮ ਮਾਨ) –ਪੰਜਾਬੀ ਸਾਹਿਤ ਦੇ ਮਹਾਨ ਨਾਵਲਕਾਰ ਅਤੇ ਗਿਆਨਪੀਠ ਪੁਰਸਕਾਰ ਨਾਲ ਸਨਮਾਨਿਤ ਲੇਖਕ ਗੁਰਦਿਆਲ ਸਿੰਘ ਦੇ ਜਨਮ ਦਿਨ ਮੌਕੇ ਵੈਨਕੂਵਰ ਵਿਚਾਰ ਮੰਚ ਵੱਲੋਂ ਗੁਲਾਟੀ ਪਬਲਿਸ਼ਰਜ਼ ਲਿਮਿਟਿਡ, ਸਰੀ ਵਿਖੇ ਮੀਟਿੰਗ ਕੀਤੀ ਗਈ। ਇਸ ਸਮਾਗਮ ਵਿੱਚ ਲੇਖਕਾਂ, ਕਵੀਆਂ ਅਤੇ ਵਿਚਾਰਕਾਂ ਨੇ ਗੁਰਦਿਆਲ ਸਿੰਘ ਦੀ ਰਚਨਾਤਮਕ ਯਾਤਰਾ, ਉਨ੍ਹਾਂ ਦੇ ਦਰਸ਼ਨਕ ਨਜ਼ਰੀਏ ਅਤੇ ਪੰਜਾਬੀ ਨਾਵਲ…
-
Dr.Ishtiak Ahmed, Hardam Maan, Jaswinder Singh Rupal, Surrey, The Hind Canadian Times, Vancouver vichar manchਵੈਨਕੂਵਰ ਵਿਚਾਰ ਮੰਚ ਵੱਲੋਂ ਇਤਿਹਾਸਕਾਰ ਡਾ. ਇਸ਼ਤਿਆਕ ਅਹਿਮਦ ਅਤੇ ਲੇਖਕ ਜਸਵਿੰਦਰ ਰੁਪਾਲ ਨਾਲ ਵਿਸ਼ੇਸ਼ ਬੈਠਕ
ਸਰੀ, 31 ਅਗਸਤ (ਹਰਦਮ ਮਾਨ)-ਵੈਨਕੂਵਰ ਵਿਚਾਰ ਮੰਚ ਵੱਲੋਂ ਬੀਤੇ ਦਿਨ ਗੁਲਾਟੀ ਪਬਲਿਸ਼ਰਜ਼ ਲਿਮਟਿਡ ਸਰੀ ਵਿਖੇ ਸਵੀਡਨ ਤੋਂ ਆਏ ਪ੍ਰਸਿੱਧ ਇਤਿਹਾਸਕਾਰ ਡਾ. ਇਸ਼ਤਿਆਕ ਅਹਿਮਦ ਅਤੇ ਕੈਲਗਰੀ ਤੋਂ ਆਏ ਸਾਹਿਤਕਾਰ ਜਸਵਿੰਦਰ ਰੁਪਾਲ ਨਾਲ ਵਿਸ਼ੇਸ਼ ਬੈਠਕ ਕੀਤੀ ਗਈ। ਬੈਠਕ ਦੀ ਸ਼ੁਰੂਆਤ ਮੋਹਨ ਗਿੱਲ ਦੇ ਸਵਾਗਤੀ ਸ਼ਬਦਾਂ ਨਾਲ ਹੋਈ। ਉਨ੍ਹਾਂ ਵੈਨਕੂਵਰ ਵਿਚਾਰ ਮੰਚ ਦੀ ਸਥਾਪਨਾ, ਇਸ ਦੇ ਉਦੇਸ਼ ਅਤੇ…
-

ਵੈਨਕੂਵਰ ਵਿਚਾਰ ਮੰਚ ਨੇ ਨਛੱਤਰ ਸਿੰਘ ਗਿੱਲ ਦੁਆਰਾ ਅਨੁਵਾਦਿਤ ਨਾਵਲ ‘ਕਿਊਬਨ ਪਰੀ’ ਰਿਲੀਜ਼ ਕੀਤਾ
ਸਰੀ, 23 ਸਤੰਬਰ (ਹਰਦਮ ਮਾਨ)-ਵੈਨਕੂਵਰ ਵਿਚਾਰ ਮੰਚ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ ਨਛੱਤਰ ਸਿੰਘ ਗਿੱਲ ਦੁਆਰਾ ਅਨੁਵਾਦ ਕੀਤਾ ਗਿਆ ਨਾਵਲ ‘ਕਿਊਬਨ ਪਰੀ’ ਰਿਲੀਜ਼ ਕਰਨ ਲਈ ਬੀਤੇ ਦਿਨ ਨਛੱਤਰ ਸਿੰਘ ਗਿੱਲ ਦੇ ਫਾਰਮ ਹਾਊਸ ‘ਤੇ ਵਿਸ਼ੇਸ਼ ਇਕੱਤਰਤਾ ਕੀਤੀ ਗਈ। ਇਸ ਇਕੱਤਰਤਾ ਵਿੱਚ ਪਹੁੰਚੇ ਸਾਹਿਤਕ ਮਿੱਤਰਾਂ ਦਾ ਸਵਾਗਤ ਕਰਦਿਆਂ ਮੰਚ ਦੇ ਸਕੱਤਰ ਮੋਹਨ ਗਿੱਲ ਨੇ ਨਛੱਤਰ ਸਿੰਘ ਗਿੱਲ ਅਤੇ ਨਾਵਲ ਬਾਰੇ ਸੰਖੇਪ ਜਾਣਕਾਰੀ…
Latest News
About the Author

The Hind Canadian Times
Community Bureau & Editorial Inquiries :
Have a news tip, investigative lead, or community press release from Ontario, BC, Alberta, U.K., or Punjab?
Editorial Desk: thehindcanadiantimes@gmail.com
Submissions & Press Releases · Global Diaspora Newsroom

You May Have Missed













