Category: Village Golewala
-

ਪਿੰਡ ਗੋਲੇਵਾਲਾ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਸਖ਼ਤ ਨਿੰਦਾ
ਅੰਮ੍ਰਿਤਸਰ, 15 ਜਨਵਰੀ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਿਲ੍ਹਾ ਫਰੀਦਕੋਟ ਦੇ ਪਿੰਡ ਗੋਲੇਵਾਲਾ ’ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਵਿਚ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਲਗਾਤਾਰ ਵਾਪਰਨਾ ਵੱਡੀ ਚਿੰਤਾ ਵਾਲੀ ਗੱਲ ਹੈ। ਉਨ੍ਹਾਂ…
You May Have Missed














