Category: weather
-

ਪੰਜਾਬ ਵਿਚ ਕਈ ਥਾਵਾਂ ਤੇ ਬਾਰਿਸ਼ ਨਾਲ ਮੌਸਮ ਹੋਇਆ ਸੁਹਾਵਣਾ
30 JUNE 2024 : ਪੰਜਾਬ ਵਿਚ ਕਈ ਥਾਵਾਂ ਤੇ ਬਾਰਿਸ਼ ਹੋਣ ਨਾਲ ਮੌਸਮ ਸੁਹਾਵਣਾ ਹੋ ਗਿਆ I ਲੋਕਾਂ ਨੂੰ ਅੱਤ ਦੀ ਪੈ ਰਹੀ ਗਰਮੀ ਤੋਂ ਰਾਹਤ ਮਹਿਸੂਸ ਹੋਈ ਹੈ I ਮੌਸਮ ਵਿਭਾਗ ਵਲੋਂ ਪੰਜਾਬ ਵਿਚ ਔਰੰਜ ਅਲਰਟ ਜਾਰੀ ਕੀਤਾ ਗਿਆ ਹੈ I ਅਗਲੇ ਕੁਝ ਦਿਨ ਤੇਜ ਬਾਰਿਸ਼ ਦੀ ਤੇਜ ਸੰਭਾਵਨਾ ਹੈ I
Latest News
About the Author

The Hind Canadian Times
Community Bureau & Editorial Inquiries :
Have a news tip, investigative lead, or community press release from Ontario, BC, Alberta, U.K., or Punjab?
Editorial Desk: thehindcanadiantimes@gmail.com
Submissions & Press Releases · Global Diaspora Newsroom

You May Have Missed












